ਰਾਸ਼ਟਰਪਤੀ ਬਾਇਡਨ ਨੇ ਵਿਦਿਆਰਥੀਆਂ ਨੂੰ ਕਰਜ਼ੇ ਤੋਂ ਰਾਹਤ ਲਈ ਬਦਲਵੇਂ ਉਪਾਵਾਂ ਦਾ ਦਿੱਤਾ ਭਰੋਸਾ
ਵਾਸ਼ਿੰਗਟਨ, 2 ਜੁਲਾਈ (ਪੰਜਾਬ ਮੇਲ)- ਅਮਰੀਕਾ ਦੀ ਸੁਪਰੀਮ ਕੋਰਟ ਵੱਲੋਂ ਵਿਦਿਆਰਥੀਆਂ ਦਾ ਕਰਜ਼ਾ ਮਾਫ ਕਰਨ ਦੀ 430 ਅਰਬ ਡਾਲਰ ਦੀ ਰਾਸ਼ਟਰਪਤੀ ਜੋਅ ਬਾਇਡਨ ਦੀ ਯੋਜਨਾ ਨੂੰ ਸ਼ੁੱਕਰਵਾਰ ਨੂੰ ਨਾਮਨਜ਼ੂਰ ਕਰਨ ਤੋਂ ਬਾਅਦ ਉਨ੍ਹਾਂ ਨੇ ਬਦਲਵੇਂ ਉਪਾਵਾਂ ’ਤੇ ਕੰਮ ਕਰਨਾ ਸ਼ੁਰੂ ਕਰਨ ਦੀ ਗੱਲ ਕਹੀ ਹੈ। ਉਨ੍ਹਾਂ ਕਿਹਾ ਹੈ ਕਿ ਵਿਦਿਆਰਥੀਆਂ ਨੂੰ ਰਾਹਤ ਦਿਵਾਉਣ ਲਈ ਉਹ […]