ਪੰਜਾਬ ਦੇ ਰਾਜਪਾਲ ਨੇ ਵਿਧਾਨ ਸਭਾ ਸੈਸ਼ਨ 3 ਮਾਰਚ ਨੂੰ ਸੱਦਿਆ
ਨਵੀਂ ਦਿੱਲੀ, 28 ਫਰਵਰੀ (ਪੰਜਾਬ ਮੇਲ)- ਪੰਜਾਬ ਵਿਚ ਆਮ ਆਦਮੀ ਪਾਰਟੀ (ਆਪ) ਸਰਕਾਰ ਨਾਲ ਚੱਲ ਰਹੇ ਟਕਰਾਅ ਦਰਮਿਆਨ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਵਿਧਾਨ ਸਭਾ ਦਾ ਬਜਟ ਸੈਸ਼ਨ 3 ਮਾਰਚ ਨੂੰ ਸੱਦ ਲਿਆ ਹੈ।
ਨਵੀਂ ਦਿੱਲੀ, 28 ਫਰਵਰੀ (ਪੰਜਾਬ ਮੇਲ)- ਪੰਜਾਬ ਵਿਚ ਆਮ ਆਦਮੀ ਪਾਰਟੀ (ਆਪ) ਸਰਕਾਰ ਨਾਲ ਚੱਲ ਰਹੇ ਟਕਰਾਅ ਦਰਮਿਆਨ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਵਿਧਾਨ ਸਭਾ ਦਾ ਬਜਟ ਸੈਸ਼ਨ 3 ਮਾਰਚ ਨੂੰ ਸੱਦ ਲਿਆ ਹੈ।
ਪਟਿਆਲਾ, 28 ਫਰਵਰੀ (ਪੰਜਾਬ ਮੇਲ)-ਚਿੰਤਨ ਮੰਚ ਪਟਿਆਲਾ ਵੱਲੋਂ ਨਵਦੀਪ ਸਿੰਘ ਮੁੰਡੀ ਦੀ ਕਾਵਿ ਪੁਸਤਕ ਚੁੱਪ ਦੀ ਕਥਾ ‘ਤੇ ਵਿਚਾਰ ਗੋਸ਼ਟੀ ਕਰਵਾਈ ਗਈ ਅਤੇ ਇਸ ਮੌਕੇ ‘ਤੇ ਲਕਸ਼ਮੀ ਨਰਾਇਣ ਭੀਖੀ ਦੀ ਕਾਵਿ ਪੁਸਤਕ ਵਿਦਰੋਹਣੀ ਵੀ ਲੋਕ ਅਰਪਣ ਕੀਤੀ ਗਈ। ਇਸ ਸਮਾਗਮ ਦੀ ਪ੍ਰਧਾਨਗੀ ਮੰਡਲ ਵਿਚ ਡਾ. ਭੀਮਇੰਦਰ ਸਿੰਘ, ਦਰਸ਼ਨ ਬੁੱਟਰ, ਡਾ. ਅਮਰਜੀਤ ਕੌਂਕੇ, ਸਤਨਾਮ ਸਿੰਘ ਅਤੇ […]
ਨਵੀਂ ਦਿੱਲੀ, 28 ਫਰਵਰੀ (ਪੰਜਾਬ ਮੇਲ)- ਸੁਪਰੀਮ ਕੋਰਟ ਨੇ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ‘ਚ ਆਨੰਦ ਮੈਰਿਜ ਐਕਟ, 1909 ਤਹਿਤ ਸਿੱਖਾਂ ਦੇ ਵਿਆਹ ਦੀ ਰਜਿਸਟ੍ਰੇਸ਼ਨ ਲਈ ਨਿਯਮ ਬਣਾਉਣ ਵਾਸਤੇ ਨਿਰਦੇਸ਼ ਦੇਣ ਦੀ ਮੰਗ ਕਰਨ ਵਾਲੀ ਜਨਹਿਤ ਪਟੀਸ਼ਨ ਸੂਚੀਬੱਧ ਕਰਨ ਲਈ ਸਹਿਮਤੀ ਦਿੱਤੀ ਹੈ। ਚੀਫ਼ ਜਸਟਿਸ ਡੀ ਵਾਈ ਚੰਦਰਚੂੜ ਦੀ ਅਗਵਾਈ ਹੇਠਲੇ ਤਿੰਨ ਜੱਜਾਂ ਦੇ ਬੈਂਚ […]
ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਨਵੀਂ ਦਿੱਲੀ, 28 ਫਰਵਰੀ (ਪੰਜਾਬ ਮੇਲ)- ਸੁਪਰੀਮ ਕੋਰਟ ਵਿਚ ਜਨਹਿੱਤ ਪਟੀਸ਼ਨ ਦਾਇਰ ਕਰ ਕੇ ਕੇਂਦਰ ਸਰਕਾਰ ਨੂੰ ‘ਲਿਵ-ਇਨ’ ਸਬੰਧਾਂ ਦੀ ਰਜਿਸਟਰੇਸ਼ਨ ਲਈ ਨਿਯਮ ਬਣਾਉਣ ਦੇ ਨਿਰਦੇਸ਼ ਦੇਣ ਦੀ ਅਪੀਲ ਕੀਤੀ ਗਈ ਹੈ। ਪਟੀਸ਼ਨ ਵਿਚ ਕਿਹਾ ਗਿਆ ਹੈ ਕਿ ਅਜਿਹੇ ਸਬੰਧਾਂ ਨਾਲ ਸਮਾਜ ਵਿਚ ਜਬਰ-ਜਨਾਹ ਤੇ ਹੱਤਿਆ ਵਰਗੇ ਕੇਸਾਂ ਵਿਚ ਵਾਧਾ […]
-ਰਾਜਪਾਲ ਵੱਲੋਂ ਮੰਗੀ ਜਾਣਕਾਰੀ ਦੇਣਾ ਸਰਕਾਰ ਦਾ ਫ਼ਰਜ਼ ਨਵੀਂ ਦਿੱਲੀ, 28 ਫਰਵਰੀ (ਪੰਜਾਬ ਮੇਲ)- ਸੁਪਰੀਮ ਕੋਰਟ ਨੇ ਕਿਹਾ ਹੈ ਕਿ ਰਾਜਪਾਲ ਵਿਧਾਨ ਸਭਾ ਦੇ ਸੱਦੇ ਸਬੰਧੀ ਮੰਤਰੀ ਮੰਡਲ ਦੀਆਂ ਸਿਫ਼ਾਰਸ਼ਾਂ ਨੂੰ ਮੰਨਣ ਲਈ ਪਾਬੰਦ ਹਨ। ਨਾਲ ਹੀ ਸਰਵਉੱਚ ਅਦਾਲਤ ਨੇ ਕਿਹਾ ਕਿ ਸਰਕਾਰ ਵੀ ਰਾਜਪਾਲ ਵੱਲੋਂ ਮੰਗੀ ਜਾਣਕਾਰੀ ਦੇਣ ਲਈ ਪਾਬੰਦ ਹਨ। ਵਰਨਣਯੋਗ ਹੈ ਕਿ […]
ਹਰਦੇਵ ਚੌਹਾਨ, ਤਾਹਿਰਾ ਸਰਾ ਅਤੇ ਪਰਮਜੀਤ ਸੰਸੋਆ ਨਾਲ ਰੂਬਰੂ ਬਰੈਂਪਟਨ, 28 ਫਰਵਰੀ (ਪੰਜਾਬ ਮੇਲ)- ਪੰਜਾਬ ਸਾਹਿਤ ਅਕਾਦਮੀ, ਚੰਡੀਗੜ੍ਹ ਦੇ ਡਾਕਟਰ ਸਰਬਜੀਤ ਕੌਰ ਸੋਹਲ, ਅੰਤਰਰਾਸ਼ਟਰੀ ਸਾਹਿਤਕ ਸਾਂਝਾ ਦੇ ਮੈਡਮ ਰਮਿੰਦਰ ਰੰਮੀ ਅਤੇ ਆਰ.ਐੱਸ.ਐੱਫ.ਉ. ਕੈਨੇਡਾ ਦੇ ਚੇਅਰਮੈਨ ਸ. ਦਲਜੀਤ ਸਿੰਘ ਗੈਦੂ ਦੇ ਸਹਿਯੋਗ ਨਾਲ ਰਾਮਗੜ੍ਹੀਆ ਭਵਨ, ਬਰੈਂਪਟਨ, ਕੈਨੇਡਾ ਵਿਖੇ ਚੜ੍ਹਦੇ ਪੰਜਾਬ ਦੇ ਸ਼੍ਰੋਮਣੀ ਬਾਲ ਸਾਹਿਤਕਾਰ ਤੇ ਪੱਤਰਕਾਰ […]
ਨਵੀਂ ਦਿੱਲੀ, 28 ਫਰਵਰੀ (ਪੰਜਾਬ ਮੇਲ)- ਆਬਕਾਰੀ ਘਪਲੇ ਦੇ ਮਾਮਲੇ ‘ਚ ਸੀ.ਬੀ.ਆਈ. ਦੀ ਹਿਰਾਸਤ ‘ਚ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਜ਼ਮਾਨਤ ਲਈ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਇਆ ਪਰ ਸੁਪਰੀਮ ਕੋਰਟ ਨੇ ਉਨ੍ਹਾਂ ਦੀ ਪਟੀਸ਼ਨ ਸੁਣਨ ਤੋਂ ਇਨਕਾਰ ਕਰ ਦਿੱਤਾ।
ਨਿਊਯਾਰਕ, 28 ਫਰਵਰੀ (ਪੰਜਾਬ ਮੇਲ)- ਭਾਰਤੀ-ਅਮਰੀਕੀ ਭਾਈਚਾਰੇ ਦੀ ਨੇਤਾ ਅਤੇ ਡੈਮੋਕਰੇਟ ਦਰਸ਼ਨਾ ਪਟੇਲ ਨੇ 2024 ਵਿਚ ਕੈਲੀਫੋਰਨੀਆ ਸਟੇਟ ਅਸੈਂਬਲੀ ਡਿਸਟ੍ਰਿਕਟ 76 ਲਈ ਚੋਣ ਲੜਨ ਦਾ ਐਲਾਨ ਕੀਤਾ ਹੈ। 48 ਸਾਲਾ ਪਟੇਲ ਨੇ ਕਿਹਾ ਕਿ ਉਹ ਕੈਲੀਫੋਰਨੀਆ ਦੇ ਪੋਵੇ ਯੂਨੀਫਾਈਡ ਸਕੂਲ ਡਿਸਟ੍ਰਿਕਟ ਬੋਰਡ ਦੇ ਪ੍ਰਧਾਨ ਵਜੋਂ ਤੀਜੀ ਵਾਰ ਚੋਣ ਨਹੀਂ ਲੜੇਗੀ। ਸਾਨ ਡਿਆਗੋ ਨਿਵਾਸੀ ਦੀ ਮੁਹਿੰਮ […]
-ਬਾਲ ਵਿਆਹ ਕਰਵਾਉਣ ਦੇ ਦੋਸ਼ੀ ਨੂੰ ਹੋਵੇਗੀ 7 ਸਾਲ ਦੀ ਜੇਲ੍ਹ ਲੰਡਨ, 28 ਫਰਵਰੀ (ਪੰਜਾਬ ਮੇਲ)- ਇੰਗਲੈਂਡ ਅਤੇ ਵੇਲਜ਼ ਵਿਚ ਵਿਆਹ ਲਈ ਘੱਟੋ-ਘੱਟ ਉਮਰ ਵਧਾ ਕੇ 18 ਸਾਲ ਕਰ ਦਿੱਤੀ ਗਈ ਹੈ, ਤਾਂ ਕਿ ਘੱਟ ਉਮਰ ਦੇ ਲੋਕਾਂ ਨੂੰ ਉਨ੍ਹਾਂ ਦੀ ਮਰਜ਼ੀ ਦੇ ਵਿਰੁੱਧ ਵਿਆਹ ਲਈ ਮਜਬੂਰ ਕੀਤੇ ਜਾਣ ਤੋਂ ਬਚਾਇਆ ਜਾ ਸਕੇ। ਇਸ ਤੋਂ […]
– ਅਮਰੀਕਾ ‘ਚ ਸਰਕਾਰੀ ਉਪਕਰਨਾਂ ‘ਚੋਂ ਟਿੱਕ-ਟੌਕ ਨੂੰ ਹਟਾਉਣ ਲਈ 30 ਦਿਨ ਦਾ ਸਮਾਂ – ਜਸਟਿਨ ਟਰੂਡੋ ਨੇ ਸਾਰੇ ਸਰਕਾਰੀ ਫੋਨਾਂ ‘ਚੋਂ ‘ਟਿਕ-ਟੌਕ’ ਨੂੰ ਕੀਤਾ ਬੈਨ ਵਾਸ਼ਿੰਗਟਨ/ਟੋਰਾਂਟੋ, 28 ਫਰਵਰੀ (ਪੰਜਾਬ ਮੇਲ)- ਵ੍ਹਾਈਟ ਹਾਊਸ ਨੇ ਫੈਡਰਲ ਏਜੰਸੀਆਂ ਨੂੰ ਸਾਰੇ ਸਰਕਾਰੀ ਉਪਕਰਨਾਂ ਤੋਂ ‘ਟਿਕ-ਟੌਕ’ ਨੂੰ ਪੂਰੀ ਤਰ੍ਹਾਂ ਹਟਾਉਣ ਲਈ 30 ਦਿਨਾਂ ਦਾ ਸਮਾਂ ਦਿੱਤਾ ਹੈ। ਇਸ ਦੇ […]