ਸਰੀ ‘ਚ ਖਾਲਿਸਤਾਨ ਪੱਖੀ ਆਗੂ ਹਰਦੀਪ ਸਿੰਘ ਨਿੱਝਰ ਦੀ ਗੋਲੀ ਮਾਰ ਕੇ ਹੱਤਿਆ
ਬਰੈਂਪਟਨ, 19 ਜੂਨ (ਰਾਜ ਗੋਗਨਾ/ਪੰਜਾਬ ਮੇਲ)- ਕੈਨੇਡਾ ਸਥਿਤ ਖਾਲਿਸਤਾਨ ਪੱਖੀ ਆਗੂ ਹਰਦੀਪ ਸਿੰਘ ਨਿੱਝਰ ਦੀ ਬ੍ਰਿਟਿਸ਼ ਕੋਲੰਬੀਆ ਸੂਬੇ ਪੰਜਾਬੀਆਂ ਦੀ ਸੰਘਣੀ ਆਬਾਦੀ ਵਾਲੇ ਸ਼ਹਿਰ ਸਰੀ ਸ਼ਹਿਰ ਦੇ ਗੁਰੂ ਨਾਨਕ ਸਿੱਖ ਗੁਰਦੁਆਰਾ ਸਾਹਿਬ ਵਿਖੇ ਕੁਝ ਅਣਪਛਾਤੇ ਵਿਅਕਤੀਆਂ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਉਹ ਸਰੀ ਕੈਨੇਡਾ ਦੇ ਗੁਰੂ ਨਾਨਕ ਸਿੱਖ ਗੁਰਦੁਆਰੇ ਦੇ ਪ੍ਰਧਾਨ […]