ਕੈਨੇਡਾ ‘ਚ ਮਾਰਕ ਕਾਰਨੀ ਸਰਕਾਰ ਬਜਟ ਵੋਟਿੰਗ ਮੌਕੇ ਟੁੱਟਣੋਂ ਬਚੀ
-ਬਜਟ ਬਹੁਮਤ ਨਾਲ ਪਾਸ ਵੈਨਕੂਵਰ, 18 ਨਵੰਬਰ (ਪੰਜਾਬ ਮੇਲ)- ਕੈਨੇਡਾ ਦੀ ਲਿਬਰਲ ਪਾਰਟੀ ਦੀ ਸਾਢੇ ਛੇ ਮਹੀਨੇ ਪੁਰਾਣੀ ਘੱਟ ਗਿਣਤੀ ਮਾਰਕ ਕਾਰਨੀ ਸਰਕਾਰ ਬਜਟ ਵੋਟਿੰਗ ਮੌਕੇ ਡਿਗਣ ਤੋਂ ਬਚ ਗਈ। 343 ਮੈਂਬਰੀ ਹਾਊਸ ਆਫ ਕਾਮਨ (ਸੰਸਦ) ਵਿਚ ਬਜਟ ਪਾਸ ਕਰਨ ਲਈ 172 ਮੈਂਬਰਾਂ ਦੀ ਲੋੜ ਸੀ, ਪਰ ਲਿਬਰਲ ਪਾਰਟੀ ਦੇ 169 ਮੈਂਬਰ ਹੋਣ ਕਰਕੇ ਤਿੰਨ […]