ਟੋਰਾਂਟੋ ਪੁਲਿਸ ਦੀ ਗੈਂਗਸਟਰਾਂ ਨਾਲ ਮਿਲੀਭੁਗਤ ਦਾ ਪਰਦਾਫਾਸ਼; 7 ਅਧਿਕਾਰੀ ਗ੍ਰਿਫ਼ਤਾਰ
ਟੋਰਾਂਟੋ, 7 ਫਰਵਰੀ (ਪੰਜਾਬ ਮੇਲ)- ਕੈਨੇਡਾ ਦੇ ਟੋਰਾਂਟੋ ਵਿਚ ਪੁਲਿਸ ਅਤੇ ਗੈਂਗਸਟਰਾਂ ਵਿਚਕਾਰ ਮਿਲੀਭੁਗਤ ਦਾ ਇੱਕ ਵੱਡਾ ਮਾਮਲਾ ਸਾਹਮਣੇ ਆਇਆ ਹੈ। ਇਸ ਸਕੈਂਡਲ ਨੇ ਨਾ ਸਿਰਫ਼ ਟੋਰਾਂਟੋ ਸਗੋਂ ਦੇਸ਼ ਭਰ ਦੇ ਲੋਕਾਂ ਨੂੰ ਹੈਰਾਨ ਕਰ ਦਿੱਤਾ ਹੈ। ਲੋਕਾਂ ਦੀ ਸੁਰੱਖਿਆ ਲਈ ਜ਼ਿੰਮੇਵਾਰ ਪੁਲਿਸ ਮੁਲਾਜ਼ਮ, ਅਪਰਾਧੀਆਂ ਨਾਲ ਮਿਲੀਭੁਗਤ ਕਰਕੇ ਗੰਭੀਰ ਅਪਰਾਧਾਂ ਵਿਚ ਸ਼ਾਮਲ ਪਾਏ ਗਏ। ਜਾਂਚ […]