2022 ਵਿੱਚ ਹਰੇਕ ਪੰਜ ਅਮਰੀਕੀ ਵੀਜ਼ਿਆਂ ’ਚੋਂ ਇਕ ਵੀਜ਼ਾ ਭਾਰਤੀ ਨੂੰ ਕੀਤਾ ਗਿਆ ਜਾਰੀ

ਵਾਸ਼ਿੰਗਟਨ, 9 ਜੂਨ (ਪੰਜਾਬ ਮੇਲ)-ਅਮਰੀਕਾ ਵਿੱਚ ਭਾਰਤੀ ਵਿਦਿਆਰਥੀਆਂ ਦੀ ਝੰਡੀ ਹੈ। ਭਾਰਤੀ ਵਿਦਿਆਰਥੀਆਂ ਨੇ ਸਭ ਤੋਂ ਵੱਧ ਸਟੂਡੈਂਟ ਵੀਜ਼ੇ ਹਾਸਲ ਕੀਤੇ ਹਨ। ਇਹ ਜਾਣ ਕੇ ਹੈਰਾਨੀ ਹੋਏਗੀ ਕਿ ਸਾਲ 2022 ਵਿੱਚ ਹਰੇਕ ਪੰਜ ਅਮਰੀਕੀ ਵੀਜ਼ਿਆਂ ’ਚੋਂ ਇੱਕ ਵੀਜ਼ਾ ਭਾਰਤ ਵਿਦਿਆਰਥੀ ਨੂੰ ਜਾਰੀ ਹੋਇਆ ਹੈ। ਅਮਰੀਕਾ ਦਾ ਇਹ ਵੀ ਮੰਨਣਾ ਹੈ ਕਿ ਭਾਰਤੀਆਂ ਨੇ ਅਮਰੀਕਾ ਵਿੱਚ […]

ਜਾਅਲੀ ਪਾਸਪੋਰਟ ਤਿਆਰ ਕਰਕੇ ਅਪਰਾਧੀਆਂ ਨੂੰ ਵਿਦੇਸ਼ ਭੇਜਣ ਵਾਲੇ ਅੰਤਰਰਾਜੀ ਗਰੋਹ ਦੇ 12 ਮੈਂਬਰ ਗ੍ਰਿਫ਼ਤਾਰ

ਚੰਡੀਗੜ੍ਹ, 9 ਜੂਨ (ਪੰਜਾਬ ਮੇਲ)- ਗੈਂਗਸਟਰ ਤੇ ਹੋਰ ਅਪਰਾਧੀ ਵਾਰਦਾਤਾਂ ਕਰਕੇ ਜਾਅਲੀ ਪਾਸਪੋਰਟਾਂ ਰਾਹੀਆਂ ਵਿਦੇਸ਼ ਉਡਾਰੀ ਮਾਰ ਜਾਂਦੇ ਹਨ। ਇਸ ਦਾ ਖੁਲਾਸਾ ਪੰਜਾਬ ਪੁਲਿਸ ਨੇ ਕੀਤਾ ਹੈ। ਪੁਲਿਸ ਨੇ ਜਾਅਲੀ ਪਾਸਪੋਰਟ ਤਿਆਰ ਕਰਕੇ ਅਪਰਾਧੀਆਂ ਨੂੰ ਵਿਦੇਸ਼ ਭੇਜਣ ਵਾਲੇ ਅੰਤਰਰਾਜੀ ਗਰੋਹ ਦੇ 12 ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਮੁਲਜ਼ਮ ਪੰਜਾਬ, ਦਿੱਲੀ, ਹਰਿਆਣਾ ਤੇ ਝਾਰਖੰਡ ਸੂਬਿਆਂ […]

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਨੂੰ ਲੈ ਕੇ ਵੋਟ ਬਣਾਉਣ ਦੀ ਪ੍ਰਕਿਰਿਆ ਜਲਦੀ ਹੋਵੇੇਗੀ ਸ਼ੁਰੂ : ਐਡਵੋਕੇਟ ਹਰਜਿੰਦਰ ਸਿੰਘ ਧਾਮੀ

ਅੰਮ੍ਰਿਤਸਰ, 9 ਜੂਨ (ਪੰਜਾਬ ਮੇਲ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਨੂੰ ਲੈ ਕੇ ਜਿੱਥੇ ਵੋਟ ਬਣਾਉਣ ਦੀ ਪ੍ਰਕਿਰਿਆ ਸ਼ੁਰੂ ਕਰਨ ਦੀ ਕਵਾਇਦ ਆਰੰਭ ਕਰਨ ਦੇ ਸੰਕੇਤ ਹਨ, ਅਜਿਹੇ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਹੈ ਕਿ ਹਰਿਆਣਾ ਵਿੱਚ ਅਜੇ ਵੀ ਗੁਰਦੁਆਰਾ ਐਕਟ ਲਾਗੂ ਹੈ। ਇਸ ਲਈ ਸ਼੍ਰੋਮਣੀ […]

ਸਰੀ ‘ਚ ਨਾਮਵਰ ਵਿਦਵਾਨ ਡਾ. ਜਗਬੀਰ ਸਿੰਘ ਦੀਆਂ ਦੋ ਨਵ-ਪ੍ਰਕਾਸ਼ਿਤ ਪੁਸਤਕਾਂ ਰਿਲੀਜ਼

ਸਰੀ, 9 ਜੂਨ (ਹਰਦਮ ਮਾਨ/ਪੰਜਾਬ ਮੇਲ)-ਅੱਜ ਏਥੇ ਨਾਮਵਰ ਵਿਦਵਾਨ ਅਤੇ ਸੈਂਟਰਲ ਯੂਨੀਵਰਸਿਟੀ ਬਠਿੰਡਾ ਦੇ ਚਾਂਸਲਰ ਡਾ. ਜਗਬੀਰ ਸਿੰਘ ਦੀਆਂ ਪੰਜਾਬੀ ਅਤੇ ਅੰਗਰੇਜ਼ੀ ਵਿਚ ਨਵ-ਪ੍ਰਕਾਸ਼ਿਤ ਪੁਸਤਕਾਂ ‘ਭਾਰਤੀ ਸਭਿਅਤਾ ਅਤੇ ਇਸ ਦੀਆਂ ਧਾਰਮਿਕ ਪਰੰਪਰਾਵਾਂ’ ਅਤੇ ਅੰਗਰੇਜ਼ੀ ਪੁਸਤਕ ‘Indic Civilization and Its Dharma Traditions’ ਰਿਲੀਜ਼ ਕੀਤੀਆਂ ਗਈਆਂ। ਸਰੀ ਦੇ ਗੁਲਾਟੀ ਪਬਲਿਸ਼ਰਜ਼ ਲਿਮਟਿਡ ਬੁੱਕ ਸਟੋਰ ਵਿਚ ਇਹ ਪੁਸਤਕਾਂ ਲੋਕ ਅਰਪਣ ਕਰਨ ਸਮੇਂ […]

ਸਿੱਖ ਵਿਰੋਧੀ ਦੰਗਾ ਮਾਮਲੇ ‘ਚ ਟਾਈਟਲਰ ਖ਼ਿਲਾਫ਼ ਸੁਣਵਾਈ ਟਲੀ; ਅਗਲੀ ਸੁਣਵਾਈ 30 ਜੂਨ ਨੂੰ

ਨਵੀਂ ਦਿੱਲੀ, 8 ਜੂਨ (ਪੰਜਾਬ ਮੇਲ)- ਇਥੋਂ ਦੀ ਅਦਾਲਤ ਨੇ 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਮਾਮਲੇ ਵਿਚ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਖ਼ਿਲਾਫ਼ ਸੁਣਵਾਈ ਟਾਲ ਦਿੱਤੀ ਹੈ। ਸੀ.ਬੀ.ਆਈ. ਵੱਲੋਂ ਜਗਦੀਸ਼ ਟਾਈਟਲਰ ਖ਼ਿਲਾਫ਼ ਚਾਰਜਸ਼ੀਟ ਦਾਖ਼ਲ ਕੀਤੀ ਜਾ ਚੁੱਕੀ ਹੈ। ਹੁਣ ਦਾਇਰ ਚਾਰਜਸ਼ੀਟ ਨਾਲ ਸਬੰਧਤ ਮਾਮਲੇ ਦੀ ਸੁਣਵਾਈ ਗਰਮੀਆਂ ਦੀਆਂ ਛੁੱਟੀਆਂ ਤੋਂ ਬਾਅਦ ਹੋਵੇਗੀ। ਜੱਜ ਨੇ ਕਿਹਾ […]

ਦਿੱਲੀ ‘ਚ 1984 ਦੇ ਦੰਗਾਂ ਪੀੜਤਾਂ ਨੂੰ ਮਿਲੇ ਵਿਦੇਸ਼ ਮੰਤਰੀ ਜੈਸ਼ੰਕਰ

ਨਵੀਂ ਦਿੱਲੀ, 8 ਜੂਨ (ਪੰਜਾਬ ਮੇਲ)- ਕੇਂਦਰ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਦੇ 9 ਸਾਲ ਪੂਰੇ ਹੋਣ ‘ਤੇ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਅੱਜ ਤੋਂ ਮਹੀਨਾ ਚੱਲਣ ਵਾਲੀ ਮੁਹਿੰਮ ਦੇ ਹਿੱਸੇ ਵਜੋਂ ਦੋ ਰੋਜ਼ਾ ਆਪਣਾ ਅਭਿਆਨ ਸ਼ੁਰੂ ਕੀਤਾ। ਬਿਆਨ ਵਿਚ ਕਿਹਾ ਗਿਆ ਹੈ ਕਿ ਕੇਂਦਰੀ ਮੰਤਰੀ ਪੱਛਮੀ ਦਿੱਲੀ ਦੇ ਸੰਸਦ ਮੈਂਬਰ ਪਰਵੇਸ਼ […]

ਹਰੇਕ ਪੰਜ ਵਿਦਿਆਰਥੀ ਵੀਜ਼ਿਆਂ ‘ਚੋਂ ਇਕ ਭਾਰਤ ‘ਚ ਜਾਰੀ ਕੀਤਾ : ਅਮਰੀਕਾ

ਨਵੀਂ ਦਿੱਲੀ, 8 ਜੂਨ (ਪੰਜਾਬ ਮੇਲ)- ਭਾਰਤ ਵਿਚ ਅਮਰੀਕਾ ਦੇ ਰਾਜਦੂਤ ਐਰਿਕ ਗਾਰਸੇਟੀ ਨੇ ਅੱਜ ਕਿਹਾ ਕਿ 2022 ਵਿਚ ਹਰੇਕ ਪੰਜ ਅਮਰੀਕੀ ਵੀਜ਼ਿਆਂ ‘ਚੋਂ ਇਕ ਵੀਜ਼ਾ ਭਾਰਤ ਵਿਚ ਜਾਰੀ ਕੀਤਾ ਗਿਆ, ਜੋ ਕਿ ਵਿਸ਼ਵ ਵਿਚ ਭਾਰਤੀ ਆਬਾਦੀ ਦੇ ਅਨੁਪਾਤ ਨਾਲੋਂ ਵੱਧ ਹੈ। ਅਮਰੀਕੀ ਦੂਤਾਵਾਸ ਨੇ ਬੀਤੇ ਦਿਨੀਂ ਦੇਸ਼ ਭਰ ਵਿਚ ਸਾਲਾਨਾ ਵਿਦਿਆਰਥੀ ਵੀਜ਼ਾ ਦਿਵਸ ਮਨਾਇਆ। […]

ਭਾਰਤੀ-ਅਮਰੀਕੀ ਕਾਨੂੰਨਸਾਜ਼ ਵੱਲੋਂ ਨਫ਼ਰਤੀ ਅਪਰਾਧਾਂ ਦੀ ਪਰਿਭਾਸ਼ਾ ਦਾ ਘੇਰਾ ਵਧਾਉਣ ਲਈ ਬਿੱਲ ਪੇਸ਼

ਵਾਸ਼ਿੰਗਟਨ, 8 ਜੂਨ (ਪੰਜਾਬ ਮੇਲ)-ਮਿਸ਼ੀਗਨ ਤੋਂ ਭਾਰਤੀ-ਅਮਰੀਕੀ ਕਾਨੂੰਨਸਾਜ਼ ਰੰਜੀਵ ਪੁਰੀ ਨੇ ਨਫ਼ਰਤੀ ਅਪਰਾਧ ਦੀ ਪਰਿਭਾਸ਼ਾ ਦਾ ਘੇਰਾ ਵਧਾਉਣ ਲਈ ਬਿੱਲ ਪੇਸ਼ ਕੀਤਾ ਹੈ। ਬਿੱਲ ਵਿਚ ਧਾਰਮਿਕ ਅਸਥਾਨ ‘ਚ ਕੀਤੀ ਭੰਨ-ਤੋੜ ਨੂੰ ਵੀ ਸ਼ਾਮਲ ਕੀਤਾ ਗਿਆ ਹੈ। ਪੁਰੀ, ਜਿਸ ਦੇ ਮਾਤਾ-ਪਿਤਾ 1970 ਵਿਚ ਅੰਮ੍ਰਿਤਸਰ ਤੋਂ ਅਮਰੀਕਾ ਪਰਵਾਸ ਕਰ ਗਏ ਸਨ, ਨੇ ਇਕ ਹੋਰ ਬਿੱਲ ਰੱਖਿਆ ਹੈ, […]

ਦੁਨੀਆਂ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ ਦੇ ਭਾਰਤੀ ਮੂਲ ਦੇ ਸੀ.ਈ.ਓ. ਦਾ ਦਿਹਾਂਤ

ਨਵੀਂ ਦਿੱਲੀ, 8 ਜੂਨ (ਪੰਜਾਬ ਮੇਲ)-ਦੁਨੀਆਂ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ Diageo ਦੇ ਭਾਰਤੀ ਮੂਲ ਦੇ ਸੀ. ਈ. ਓ. ਇਵਾਨ ਮੈਨੁਅਲ ਮੇਨੇਜ਼ੇਸ ਦੀ ਬੁੱਧਵਾਰ ਨੂੰ ਹਸਪਤਾਲ ਵਿਚ ਇਲਾਜ ਦੌਰਾਨ ਮੌਤ ਹੋ ਗਈ। ਕੰਪਨੀ ਵੱਲੋਂ ਇਹ ਜਾਣਕਾਰੀ ਸਾਂਝੀ ਕੀਤੀ ਗਈ ਹੈ। 64 ਸਾਲਾ ਮੇਨੇਜ਼ੇਸ ਇਸ ਮਹੀਨੇ ਦੇ ਅੰਤ ਵਿਚ ਸੇਵਾਮੁਕਤ ਹੋਣ ਵਾਲੇ ਸਨ । ਸੂਤਰਾਂ […]

ਹੁਣ ਬਿਨਾਂ ਵੀਜ਼ਾ ਦੇ ਕੈਨੇਡਾ ਵਿਜ਼ਿਟ ਕਰ ਸਕਣਗੇ 13 ਹੋਰਨਾਂ ਦੇਸ਼ਾਂ ਦੇ ਵਾਸੀ : ਸੀਨ ਫਰੇਜ਼ਰ

ਓਟਵਾ, 8 ਜੂਨ (ਪੰਜਾਬ ਮੇਲ)-ਕੈਨੇਡਾ ਉਨ੍ਹਾਂ ਦੇਸ਼ਾਂ ਦੀ ਲਿਸਟ ਵਿਚ ਵਾਧਾ ਕਰਨ ਜਾ ਰਿਹਾ ਹੈ, ਜਿੱਥੋਂ ਦੇ ਵਾਸੀ ਬਿਨਾਂ ਟਰੈਵਲ ਵੀਜ਼ਾ ਦੇ ਇਥੇ ਵਿਜ਼ਿਟ ਕਰਨ ਦੇ ਯੋਗ ਹੋਣਗੇ। ਇਮੀਗ੍ਰੇਸ਼ਨ, ਰਿਫਿਊਜੀਜ਼ ਤੇ ਸਿਟੀਜ਼ਨਸ਼ਿਪ ਮੰਤਰੀ ਸੀਨ ਫਰੇਜ਼ਰ ਨੇ ਆਖਿਆ ਕਿ ਐਂਟੀਗੁਆ ਐਂਡ ਬਰਬੂਡਾ, ਅਰਜਨਟੀਨਾ, ਕੌਸਟਾਰਿਕਾ, ਮੋਰਾਕੋ, ਪਨਾਮਾ, ਫਿਲੀਪੀਨਜ਼, ਸੇਂਟ ਕਿਟਸ ਐਂਡ ਨੇਵਿਸ, ਸੇਂਟ ਲੂਸੀਆ, ਸੇਂਟ ਵਿੰਸੈਂਟ ਐਂਡ […]