ਅਫਗਾਨਿਸਤਾਨ ‘ਚ 80 ਵਿਦਿਆਰਥਣਾਂ ਨੂੰ ਦਿੱਤਾ ਜ਼ਹਿਰ!
-ਪਹਿਲਾਂ 600 ਬੱਚਿਆਂ ਨੂੰ ਦਿੱਤਾ ਗਿਆ ਸੀ ਜ਼ਹਿਰ ਹੇਰਾਤ, 6 ਜੂਨ (ਪੰਜਾਬ ਮੇਲ)- ਦੇਸ਼ ਈਰਾਨ ਤੋਂ ਬਾਅਦ ਹੁਣ ਅਫਗਾਨਿਸਤਾਨ ‘ਚ ਵੀ ਲੜਕੀਆਂ ਨੂੰ ਜ਼ਹਿਰ ਦੇਣ ਦੀ ਘਟਨਾ ਸਾਹਮਣੇ ਆਈ ਹੈ। ਇੱਥੇ ਉੱਤਰੀ ਖੇਤਰ ਦੇ ਦੋ ਵੱਖ-ਵੱਖ ਸਕੂਲਾਂ ਵਿਚ ਪ੍ਰਾਇਮਰੀ ਜਮਾਤਾਂ ਵਿਚ ਪੜ੍ਹਦੀਆਂ ਦਰਜਨਾਂ ਵਿਦਿਆਰਥਣਾਂ ਨੂੰ ਜ਼ਹਿਰ ਦੇ ਕੇ ਮਾਰ ਦਿੱਤਾ ਗਿਆ। ਕੁੜੀਆਂ ਜ਼ਹਿਰ ਖਾਣ ਲੱਗ […]