ਅਮਰੀਕਾ ਵਿਚ ਸਕੂਲ ਬੱਸ ਨੂੰ ਅਚਨਚੇਤ ਲੱਗੀ ਅੱਗ, ਡਰਾਈਵਰ ਦੀ ਹੁਸ਼ਿਆਰੀ ਨਾਲ 37 ਬੱਚੇ ਵਾਲ ਨਾਲ ਬਚੇ
ਸੈਕਰਾਮੈਂਟੋ, 5 ਜੂਨ (ਹੁਸਨ ਲੜੋਆ ਬੰਗਾ/ਪੰਜਾਬ ਮੇਲ)- ਅਮਰੀਕਾ ਦੇ ਵਿਸਕੋਨਸਿਨ ਰਾਜ ਦੇ ਮਿਲਵੌਕੀ ਸ਼ਹਿਰ ਵਿਚ ਇਕ ਸਕੂਲ ਬੱਸ ਨੂੰ ਅਚਾਨਕ ਅੱਗ ਲੱਗ ਗਈ। ਬੱਸ ਦੀ ਡਰਾਈਵਰ ਬੀਬੀ ਇਮੂਨੇਕ ਵਿਲੀਅਮਸ ਦੀ ਹੁਸ਼ਆਰੀ ਨਾਲ ਬੱਸ ਵਿਚ ਸਵਾਰ 37 ਬੱਚੇ ਵਾਲ ਵਾਲ ਬਚ ਗਏ। ਬੀਤੇ ਦਿਨ ਸਵੇਰ ਵੇਲੇ ਵਾਪਰੀ ਇਸ ਘਟਨਾ ਦੇ ਪ੍ਰਾਪਤ ਹੋਏ ਵੇਰਵੇ ਅਨੁਸਾਰ ਬੱਸ ਮਿਲਵੌਕੀ […]