ਜਰਖੜ ਸਕੂਲ ਨੇ ਸਿੱਖਿਆ ਵਿਚ ਪਹਿਲੇ ਤਿੰਨ ਸਥਾਨਾਂ ਤੇ ਰਹਿਣ ਵਾਲੇ ਬੱਚੇ ਕੀਤੇ ਸਨਮਾਨਿਤ
ਸਰਬਣ ਸਿੰਘ ਜਰਖੜ ਸਾਲ ਦੇ ਸਰਵੋਤਮ ਵਿਦਿਆਰਥੀ ਵਜੋਂ ਹੋਇਆ ਸਨਮਾਨਤ ਲੁਧਿਆਣਾ, 3 ਜੂਨ (ਪੰਜਾਬ ਮੇਲ)- ਸੀਨੀਅਰ ਸੈਕੰਡਰੀ ਸਕੂਲ ਜਰਖੜ ਦੇ ਪ੍ਰਿੰਸੀਪਲ ਹਰਦੇਵ ਸਿੰਘ ਅਤੇ ਸਮੂਹ ਸਟਾਫ ਵੱਲੋਂ ਇਕ ਸਾਦੇ ਅਤੇ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਛੇਵੀਂ ਕਲਾਸ ਤੋਂ ਲੈ ਕੇ 12ਵੀ ਕਲਾਸ ਤੱਕ ਦੇ ਪਹਿਲੇ ਤਿੰਨ ਸਥਾਨਾਂ ਤੇ ਰਹਿਣ ਵਾਲੇ ਬੱਚਿਆਂ ਨੂੰ ਸਨਮਾਨਿਤ ਕੀਤਾ ਗਿਆ। ਇਸ ਤੋਂ […]