ਅਮਰੀਕਾ ‘ਚ ਵਸਦੇ ਪ੍ਰਵਾਸੀਆਂ ਨੂੰ ਸਖ਼ਤ ਹਦਾਇਤਾਂ ਜਾਰੀ
ਵਾਸ਼ਿੰਗਟਨ, 30 ਸਤੰਬਰ (ਪੰਜਾਬ ਮੇਲ)- ਅਮਰੀਕਾ ਵਿਚ ਵਸਦੇ ਪ੍ਰਵਾਸੀਆਂ ਨੂੰ ਸੁਚੇਤ ਕੀਤਾ ਗਿਆ ਹੈ ਕਿ ਰਿਹਾਇਸ਼ ਦਾ ਪਤਾ ਬਦਲਣ ਦੀ ਸੂਰਤ ‘ਚ 10 ਦਿਨ ਦੇ ਅੰਦਰ ਸਿਟੀਜ਼ਨਸ਼ਿਪ ਅਤੇ ਇੰਮੀਗ੍ਰੇਸ਼ਨ ਸੇਵਾਵਾਂ ਵਿਭਾਗ ਨੂੰ ਇਤਲਾਹ ਦਿੱਤੀ ਜਾਵੇ ਅਤੇ ਅਜਿਹਾ ਨਾ ਕਰਨ ਵਾਲਿਆਂ ਨੂੰ ਗੰਭੀਰ ਸਿੱਟੇ ਭੁਗਤਣੇ ਪੈ ਸਕਦੇ ਹਨ। ਇੰਮੀਗ੍ਰੇਸ਼ਨ ਮਹਿਕਮੇ ਨੇ ਕਿਹਾ ਕਿ ਕਿਸੇ ਵੀ ਪ੍ਰਵਾਸੀ […]