ਏਅਰ ਇੰਡੀਆ ਵੱਲੋਂ ਅਮਰੀਕਾ ਤੇ ਯੂਰਪ ਦੀਆਂ ਉਡਾਣਾਂ ਲਈ ਫਿਊਲ ਸਰਚਾਰਜ ‘ਚ ਕਟੌਤੀ
-ਕੱਚੇ ਤੇਲ ਦੀਆਂ ਕੀਮਤਾਂ ਘਟਣ ਤੋਂ ਬਾਅਦ ਯਾਤਰੀਆਂ ਨੂੰ ਮਿਲੀ ਰਾਹਤ; ਨਵੀਂ ਦਿੱਲੀ, 4 ਜੁਲਾਈ (ਪੰਜਾਬ ਮੇਲ)- ਏਅਰ ਇੰਡੀਆ ਨੇ ਕੱਚੇ ਤੇਲ ਦੀਆਂ ਕੀਮਤਾਂ ਵਿਚ ਕਮੀ ਆਉਣ ਤੋਂ ਬਾਅਦ ਉੱਤਰੀ ਅਮਰੀਕਾ, ਯੂਰਪ, ਬ੍ਰਿਟੇਨ ਅਤੇ ਆਸਟ੍ਰੇਲੀਆ ਜਾਣ ਵਾਲੀਆਂ ਉਡਾਣਾਂ ਲਈ ਫਿਊਲ ਸਰਚਾਰਜ ਵਿਚ ਕਟੌਤੀ ਕੀਤੀ ਹੈ, ਜਿਸ ਨਾਲ ਹਵਾਈ ਟਿਕਟਾਂ ਸਸਤੀਆਂ ਹੋ ਗਈਆਂ ਹਨ। ਇਹ ਨਵੇਂ […]