ਭਗਵੰਤ ਮਾਨ ਸਰਕਾਰ ਨੇ ਦਿੱਤਾ ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ ਨੂੰ ਝਟਕਾ, ਵਾਪਸ ਲਏ 2 ਅਹਿਮ ਵਿਭਾਗ
ਚੰਡੀਗੜ੍ਹ, 1 ਜੂਨ (ਪੰਜਾਬ ਮੇਲ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਕੈਬਨਿਟ ‘ਚ ਕੀਤੇ ਫ਼ੇਰਬਦਲ ਤੋਂ ਬਾਅਦ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੂੰ ਝਟਕਾ ਦੇ ਦਿੱਤਾ ਹੈ। ਭਗਵੰਤ ਮਾਨ ਸਰਕਾਰ ਵੱਲੋਂ ਕੁਲਦੀਪ ਸਿੰਘ ਧਾਲੀਵਾਲ ਕੋਲੋਂ ਦੋ ਅਹਿਮ ਵਿਭਾਗ ਪੇਂਡੂ ਵਿਕਾਸ ਤੇ ਪੰਚਾਇਤ ਤੇ ਖੇਤੀਬਾੜੀ ਵਾਪਸ ਲੈ ਲਏ ਹਨ। ਉਨ੍ਹਾਂ ਨੂੰ ਹੁਣ ਐਨਆਰਆਈ ਵਿਭਾਗ ਦੇ […]