ਪੰਜਾਬ ਵਿੱਚ ਕਈ ਥਾਈਂ ਮੀਂਹ ਅਤੇ ਗੜਿਆਂ ਨਾਲ ਤਾਪਮਾਨ ਡਿੱਗਿਆ
ਚੰਡੀਗੜ੍ਹ, 30 ਮਈ (ਪੰਜਾਬ ਮੇਲ)- ਪੰਜਾਬ ਵਿੱਚ ਅੱਜ ਬਾਅਦ ਦੁਪਹਿਰ ਹਨੇਰੀ ਤੋਂ ਬਾਅਦ ਪਏ ਮੀਂਹ ਤੇ ਗੜਿਆਂ ਨੇ ਲੋਕਾਂ ਨੂੰ ਗਰਮੀ ਤੋਂ ਰਾਹਤ ਦਿਵਾਈ ਹੈ। ਇਸੇ ਦੌਰਾਨ ਮੁਹਾਲੀ ਦੇ ਨਵਾਂ ਗਾਉਂ ਨੇੜੇ ਅਤੇ ਫਤਿਹਗੜ੍ਹ ਸਾਹਿਬ ਦੇ ਕੁਝ ਇਲਾਕਿਆਂ ਵਿੱਚ ਗੜੇ ਪਏ ਹਨ। ਮੀਂਹ ਕਾਰਨ ਕਈ ਸ਼ਹਿਰਾਂ ਦੀਆਂ ਸੜਕਾਂ ਜਲਥਲ ਹੋ ਗਈਆਂ ਜਿਸ ਕਾਰਨ ਵਾਹਨ ਚਾਲਕਾਂ […]