ਪ੍ਰਧਾਨ ਮੰਤਰੀ ਵੱਲੋਂ ਨਵੇਂ ਸੰਸਦ ਭਵਨ ਦਾ ਉਦਘਾਟਨ
ਨਵੀਂ ਦਿੱਲੀ, 29 ਮਈ (ਪੰਜਾਬ ਮੇਲ)- ਕਾਂਗਰਸ ਸਣੇ ਹੋਰਨਾਂ ਵਿਰੋਧੀ ਧਿਰਾਂ ਵੱਲੋਂ ਕੀਤੇ ਬਾਈਕਾਟ ਦਰਮਿਆਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਧਾਰਮਿਕ ਰਹੁ-ਰੀਤਾਂ ਨਾਲ ਨਵੇਂ ਸੰਸਦ ਭਵਨ ਦਾ ਉਦਘਾਟਨ ਕੀਤਾ। ਤਾਮਿਲ ਨਾਡੂ ਤੋਂ ਵਿਸ਼ੇਸ਼ ਤੌਰ ’ਤੇ ਆਏ ‘ਅਧਿਨਾਮਾਂ’ ਦੇ ਆਸ਼ੀਰਵਾਦ ਨਾਲ ਸ੍ਰੀ ਮੋਦੀ ਨੇ ਇਤਿਹਾਸਕ ਸੇਂਗੋਲ ਨੂੰ ਲੋਕ ਸਭਾ ਚੈਂਬਰ ਵਿੱਚ ਸਪੀਕਰ ਦੇ ਆਸਨ ਨਾਲ ਸਥਾਪਿਤ […]