ਅਮਰੀਕੀ ਰੱਖਿਆ ਮੰਤਰੀ ਅਗਲੇ ਹਫਤੇ ਕਰਨਗੇ ਭਾਰਤ ਦੌਰਾ
ਵਾਸ਼ਿੰਗਟਨ, 27 ਮਈ (ਪੰਜਾਬ ਮੇਲ)- ਅਮਰੀਕਾ ਦੇ ਰੱਖਿਆ ਮੰਤਰੀ ਲੌਇਡ ਔਸਟਿਨ ਆਪਣੇ ਭਾਰਤੀ ਹਮਰੁਤਬਾ ਨੂੰ ਮਿਲਣ ਲਈ ਅਗਲੇ ਹਫ਼ਤੇ ਨਵੀਂ ਦਿੱਲੀ ਜਾਣਗੇ। ਪੈਂਟਾਗਨ ਨੇ ਇਹ ਐਲਾਨ ਕੀਤਾ ਹੈ। ਔਸਟਿਨ ਵੱਲੋਂ ਇਹ ਦੌਰਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਅਗਲੇ ਮਹੀਨੇ ਅਮਰੀਕਾ ਜਾਣ ਤੋਂ ਪਹਿਲਾਂ ਕੀਤਾ ਜਾ ਰਿਹਾ ਹੈ। ਪੈਂਟਾਗਨ ਨੇ ਰੱਖਿਆ ਮੰਤਰੀ ਔਸਟਿਨ ਦੇ ਅਗਲੇ ਹਫਤੇ […]