ਇਮਰਾਨ ਖਾਨ ਦੇ ਕਰੀਬੀ ਸਾਥੀ ਫਵਾਦ ਚੌਧਰੀ ਵੱਲੋਂ ਪਾਰਟੀ ਤੋਂ ਅਸਤੀਫਾ
ਇਸਲਾਮਾਬਾਦ, 26 ਮਈ (ਪੰਜਾਬ ਮੇਲ)- ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੇ ਕਰੀਬੀ ਸਾਥੀ ਅਤੇ ਸਾਬਕਾ ਸੂਚਨਾ ਮੰਤਰੀ ਫਵਾਦ ਚੌਧਰੀ ਨੇ ਪਾਕਿਸਤਾਨ ਤਹਿਰੀਕ-ਏ-ਇਨਸਾਫ ਪਾਰਟੀ (ਪੀ.ਟੀ.ਆਈ.) ਤੋਂ ਅਸਤੀਫਾ ਦੇ ਦਿੱਤਾ ਹੈ। ਜ਼ਿਕਰਯੋਗ ਹੈ ਕਿ 9 ਮਈ ਦੀ ਹਿੰਸਾ ਮਗਰੋਂ ਪਾਕਿਸਤਾਨ ਸਰਕਾਰ ਨੇ ਤਹਿਰੀਕ-ਏ-ਇਨਸਾਫ ਪਾਰਟੀ ‘ਤੇ ਕਾਫੀ ਦਬਾਅ ਬਣਾਇਆ ਹੋਇਆ ਹੈ ਅਤੇ ਬੀਤੇ ਦਿਨੀਂ ਸਾਬਕਾ ਮੰਤਰੀ […]