ਅਮਰੀਕਾ ਦੇ ਕਨਸਾਸ ਸ਼ਹਿਰ ਦੀ ਇਕ ਨਾਈਟ ਕਲੱਬ ਵਿਚ ਹੋਈ ਗੋਲੀਬਾਰੀ ਵਿੱਚ 3 ਮੌਤਾਂ, 1 ਦੀ ਹਾਲਤ ਗੰਭੀਰ
ਸੈਕਰਾਮੈਂਟੋ, 23 ਮਈ (ਹੁਸਨ ਲੜੋਆ ਬੰਗਾ/ਪੰਜਾਬ ਮੇਲ)-ਅਮਰੀਕਾ ਦੇ ਸ਼ਹਿਰ ਕਨਸਾਸ,ਮਿਸੋਰੀ ਦੀ ਇਕ ਨਾਈਟ ਕਲੱਬ ਵਿਚ ਹੋਈ ਗੋਲੀਬਾਰੀ ਵਿਚ 3 ਮੌਤਾਂ ਹੋਣ ਦੀ ਖਬਰ ਹੈ। ਕਨਸਾਸ ਸ਼ਹਿਰ ਦੇ ਪੁਲਿਸ ਵਿਭਾਗ ਨੇ ਗੋਲੀਬਾਰੀ ਹੋਣ ਦੀ ਪੁਸ਼ਟੀ ਕਰਦਿਆਂ ਕਿਹਾ ਹੈ ਕਿ ਇੰਡਿਆਨਾ ਐਵਨਿਊ ਵਿਖੇ ਸਥਿੱਤ ਕਿਲਮੈਕਸ ਲੌਂਜ ਵਿਖੇ ਘੱਟੋ ਘੱਟ 5 ਲੋਕਾਂ ਨੂੰ ਗੋਲੀਆਂ ਮਾਰੀਆਂ ਗਈਆਂ ਹਨ ਜਿਨਾਂ […]