ਪ੍ਰਦਰਸ਼ਨ ਕਰ ਰਹੇ ਸਾਰੇ ਪਹਿਲਵਾਨ ਨਾਰਕੋ ਟੈਸਟ ਕਰਵਾਉਣ ਲਈ ਤਿਆਰ
-ਸੁਪਰੀਮ ਕੋਰਟ ਦੀ ਨਿਗਰਾਨੀ ਹੇਠ ਟੈਸਟ ਤੇ ਇਸ ਦਾ ਸਿੱਧਾ ਪ੍ਰਸਾਰਨ ਕੀਤਾ ਜਾਵੇ ਨਵੀਂ ਦਿੱਲੀ, 23 ਮਈ (ਪੰਜਾਬ ਮੇਲ)- ਓਲੰਪਿਕ ਤਮਗਾ ਜੇਤੂ ਬਜਰੰਗ ਪੂਨੀਆ ਨੇ ਐਲਾਨ ਕੀਤਾ ਕਿ ਭਾਰਤੀ ਕੁਸ਼ਤੀ ਮਹਾਸੰਘ ਦੇ ਮੁਖੀ ਬ੍ਰਿਜ ਭੂਸ਼ਨ ਸ਼ਰਨ ਸਿੰਘ ਖ਼ਿਲਾਫ ਪ੍ਰਦਰਸ਼ਨ ਕਰ ਰਹੇ ਸਾਰੇ ਪਹਿਲਵਾਨ ਨਾਰਕੋ ਟੈਸਟ ਕਰਵਾਉਣ ਲਈ ਤਿਆਰ ਹਨ। ਭਲਵਾਨਾਂ ਤੇ ਬ੍ਰਿਜ ਭੂਸ਼ਨ ਦਾ ਟੈਸਟ […]