ਕੈਨੇਡਾ ‘ਚ ਟਰੱਕ ਹਾਦਸੇ ‘ਚ ਪੰਜਾਬੀ ਨੌਜਵਾਨ ਦੀ ਮੌਤ
-ਪੰਜਾਬ ਪੁਲਿਸ ‘ਚ ਥਾਣੇਦਾਰ ਦੇ ਇਕਲੌਤੇ ਪੁੱਤ ਸੀ ਮ੍ਰਿਤਕ ਨੌਜਵਾਨ ਝਬਾਲ, 14 ਨਵੰਬਰ (ਪੰਜਾਬ ਮੇਲ)- 6 ਸਾਲ ਪਹਿਲਾਂ ਰੋਜ਼ਗਾਰ ਖਾਤਰ ਸਟੱਡੀ ਵੀਜ਼ੇ ‘ਤੇ ਕੈਨੇਡਾ ਗਏ ਝਬਾਲ ਦੇ ਪੰਜਾਬ ਪੁਲਿਸ ‘ਚ ਥਾਣੇਦਾਰ ਮਨਜੀਤ ਸਿੰਘ ਢਿੱਲੋਂ ਦੇ ਇਕਲੌਤੇ ਪੁੱਤਰ ਦੀ ਕੈਨੇਡਾ ਵਿਖੇ ਟਰੱਕ ਹਾਦਸੇ ‘ਚ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਥਾਣੇਦਾਰ ਸਲਵਿੰਦਰ ਸਿੰਘ ਅਤੇ ਡਾ. […]