ਪੰਜਾਬ ਸਰਕਾਰ ਵੱਲੋਂ ਵਿਦੇਸ਼ਾਂ ‘ਚ ਔਰਤਾਂ ਦਾ ਸ਼ੋਸ਼ਣ ਰੋਕਣ ਲਈ ਵੱਡੀ ਪਹਿਲਕਦਮੀ
ਚੰਡੀਗੜ੍ਹ/ਜਲੰਧਰ, 12 ਜੂਨ (ਪੰਜਾਬ ਮੇਲ)- ਪੰਜਾਬ ਸਰਕਾਰ ਵੱਲੋਂ ਵਿਦੇਸ਼ਾਂ ‘ਚ ਬਿਹਤਰ ਜ਼ਿੰਦਗੀ ਦੀ ਦੌੜ ਵਿਚ ਸੂਬੇ ਦੀਆਂ ਔਰਤਾਂ ਦੇ ਸ਼ੋਸ਼ਣ ਨੂੰ ਰੋਕਣ ਸਬੰਧੀ ਨੀਤੀ ਨਿਰਮਾਣ ਵਾਸਤੇ ਆਪਣੀ ਤਰ੍ਹਾਂ ਦੀ ਪਹਿਲੀ ਵਿਚਾਰ-ਚਰਚਾ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੀ ਮੰਤਰੀ ਡਾ. ਬਲਜੀਤ ਕੌਰ ਦੀ ਅਗਵਾਈ ਹੇਠ ਜਲੰਧਰ ਵਿਖੇ ਹੋਈ। ਜਲੰਧਰ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ […]