ਪਾਕਿ ਅਦਾਲਤ ਨੇ ਇਮਰਾਨ ਖਾਨ ਦੀ ਜ਼ਮਾਨਤ ਦੀ ਮਿਆਦ 8 ਜੂਨ ਤੱਕ ਵਧਾਈ
ਇਸਲਾਮਾਬਾਦ, 17 ਮਈ (ਪੰਜਾਬ ਮੇਲ)- ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਅਦਾਲਤ ਨੇ ਵੱਡੀ ਰਾਹਤ ਦਿੱਤੀ ਹੈ। ਪਾਕਿਸਤਾਨ ਦੀ ਇਕ ਹਾਈ ਕੋਰਟ ਨੇ ਹਿੰਸਾ ਭੜਕਾਉਣ ਅਤੇ ਦੇਸ਼ਧ੍ਰੋਹ ਨਾਲ ਸਬੰਧਤ ਦੋ ਮਾਮਲਿਆਂ ਵਿਚ ਇਮਰਾਨ ਖਾਨ ਦੀ ਜ਼ਮਾਨਤ ਦੀ ਮਿਆਦ ਮੰਗਲਵਾਰ ਨੂੰ 8 ਜੂਨ ਤੱਕ ਵਧਾ ਦਿੱਤਾ। ਇਸਲਾਮਾਬਾਦ ਹਾਈ ਕੋਰਟ (ਆਈ.ਏ.ਵੀ.ਸੀ.) ਦੀ ਇਕਹਿਰੀ ਬੈਂਚ ਨੇ […]