ਪੰਜਾਬ ‘ਚ ਬਿਜਲੀ ਹੋਈ ਮਹਿੰਗੀ
ਚੰਡੀਗੜ੍ਹ, 15 ਮਈ (ਪੰਜਾਬ ਮੇਲ)- ਪੰਜਾਬ ਵਿੱਚ ਖਪਤਕਾਰਾਂ ‘ਤੇ ਬੋਝ ਪੈ ਗਿਆ ਹੈ। ਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ ਨੇ ਇਸ ਸਾਲ ਲਈ ਬਿਜਲੀ ਦਰਾਂ ਵਿੱਚ ਵਾਧੇ ਨੂੰ ਮਨਜ਼ੂਰੀ ਦੇ ਦਿੱਤੀ ਹੈ। ਹਰੇਕ ਯੂਨਿਟ ਲਈ ਫਿਕਸਡ ਚਾਰਜਿਜ਼ ਦੇ ਨਾਲ-ਨਾਲ ਟੈਰਿਫ ਦਰਾਂ ਵਿਚ ਵਾਧਾ ਕੀਤਾ ਗਿਆ ਹੈ। ਨਵੀਂਆਂ ਦਰਾਂ ਮੰਗਲਵਾਰ ਤੋਂ ਲਾਗੂ ਹੋ ਜਾਣਗੀਆਂ। ਇਸ ਦੌਰਾਨ ਮੁੱਖ […]