ਹਰੇਕ ਪੰਜ ਵਿਦਿਆਰਥੀ ਵੀਜ਼ਿਆਂ ‘ਚੋਂ ਇਕ ਭਾਰਤ ‘ਚ ਜਾਰੀ ਕੀਤਾ : ਅਮਰੀਕਾ
ਨਵੀਂ ਦਿੱਲੀ, 8 ਜੂਨ (ਪੰਜਾਬ ਮੇਲ)- ਭਾਰਤ ਵਿਚ ਅਮਰੀਕਾ ਦੇ ਰਾਜਦੂਤ ਐਰਿਕ ਗਾਰਸੇਟੀ ਨੇ ਅੱਜ ਕਿਹਾ ਕਿ 2022 ਵਿਚ ਹਰੇਕ ਪੰਜ ਅਮਰੀਕੀ ਵੀਜ਼ਿਆਂ ‘ਚੋਂ ਇਕ ਵੀਜ਼ਾ ਭਾਰਤ ਵਿਚ ਜਾਰੀ ਕੀਤਾ ਗਿਆ, ਜੋ ਕਿ ਵਿਸ਼ਵ ਵਿਚ ਭਾਰਤੀ ਆਬਾਦੀ ਦੇ ਅਨੁਪਾਤ ਨਾਲੋਂ ਵੱਧ ਹੈ। ਅਮਰੀਕੀ ਦੂਤਾਵਾਸ ਨੇ ਬੀਤੇ ਦਿਨੀਂ ਦੇਸ਼ ਭਰ ਵਿਚ ਸਾਲਾਨਾ ਵਿਦਿਆਰਥੀ ਵੀਜ਼ਾ ਦਿਵਸ ਮਨਾਇਆ। […]