ਰਾਹੁਲ ਗਾਂਧੀ ਵੱਲੋਂ ਅਮਰੀਕੀ ਦਰਸ਼ਕਾਂ ਨੂੰ ‘ਆਧੁਨਿਕ ਭਾਰਤ’ ਲਈ ਖੜ੍ਹੇ ਹੋਣ ਦਾ ਸੱਦਾ
ਨਿਊਯਾਰਕ, 6 ਜੂਨ (ਰਾਜ ਗੋਗਨਾ/ਪੰਜਾਬ ਮੇਲ)- ਭਾਰਤੀ ਸਿਆਸਤਦਾਨ ਰਾਹੁਲ ਗਾਂਧੀ ਅਮਰੀਕਾ ਵਿਚ ਆਪਣੇ 6 ਦਿਨ ਦੇ ਦੌਰੇ ਦੋਰਾਨ ਬੀਤੇ ਦਿਨੀਂ ਨਿਊਯਾਰਕ ਦੇ ਜੈਵਿਟਸ ਸੈਂਟਰ ਵਿਚ ਪਹੁੰਚੇ, ਜਿਥੇ ਉਨ੍ਹਾਂ ਪਾਰਟੀ ਵਰਕਰਾਂ ਦੇ ਇਕ ਭਾਰੀ ਇਕੱਠ ਨੂੰ ਸੰਬੋਧਨ ਕੀਤਾ। ਭਾਰਤੀ ਵਿਰੋਧੀ ਧਿਰ ਦੇ ਕਾਂਗਰਸੀ ਨੇਤਾ ਰਾਹੁਲ ਗਾਂਧੀ ਨੇ ਆਪਣੇ ਭਾਸ਼ਣ ਵਿਚ ਦੇਸ਼ ਦੀ ਲੀਡਰਸ਼ਿਪ ਦੀ ਆਲੋਚਨਾ ਕਰਦੇ […]