ਘੱਲੂਘਾਰਾ ਦਿਵਸ : ਜਥੇਦਾਰ ਵੱਲੋਂ ਅਕਾਲ ਤਖ਼ਤ ਦੀ ਸਰਪ੍ਰਸਤੀ ਹੇਠ ਸਿੱਖਾਂ ਨੂੰ ਇਕੱਠੇ ਹੋਣ ਦਾ ਸੱਦਾ
ਅੰਮ੍ਰਿਤਸਰ, 6 ਜੂਨ (ਪੰਜਾਬ ਮੇਲ)- ਘੱਲੂਘਾਰਾ ਦਿਵਸ ਦੇ ਮੌਕੇ ‘ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਕੌਮ ਦੇ ਨਾਂ ‘ਤੇ ਸੰਦੇਸ਼ ਜਾਰੀ ਕੀਤਾ ਗਿਆ। ਉਨ੍ਹਾਂ ਨੇ ਆਪਣੇ ਸੰਦੇਸ਼ ‘ਚ ਸਭ ਨੂੰ ਇਕਜੁੱਟ ਹੋਣ ਦੀ ਅਪੀਲ ਕੀਤੀ। ਜੱਥੇਦਾਰ ਨੇ ਕਿਹਾ ਕਿ ਛੋਟੇ-ਛੋਟੇ ਮਤਭੇਦਾਂ ਦੀ ਪਰਵਾਹ ਨਹੀਂ ਕਰਨੀ ਚਾਹੀਦੀ। ਸਿੱਖ ਕੌਮ ਮਤਭੇਦਾਂ ਤੋਂ […]