ਰੇਲ ਹਾਦਸੇ ਦੇ ਕਾਰਨਾਂ ਤੇ ਜ਼ਿੰਮੇਵਾਰ ਲੋਕਾਂ ਦੀ ਪਛਾਣ ਹੋਈ: ਵੈਸ਼ਨਵ
ਬਾਲਾਸੌਰ,4 ਜੂਨ (ਪੰਜਾਬ ਮੇਲ)- ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨੇ ਅੱਜ ਕਿਹਾ ਕਿ ਸ਼ੁੱਕਰਵਾਰ ਨੂੰ ਉੜੀਸਾ ਦੇ ਬਾਲਾਸੌਰ ਜ਼ਿਲ੍ਹੇ ਵਿੱਚ ਹੋਇਆ ਰੇਲ ਹਾਦਸਾ ਇਲੈਕਟ੍ਰਾਨਿਕ ਇੰਟਰਲਾਕਿੰਗ ਵਿੱਚ ਬਦਲਾਅ ਕਾਰਨ ਵਾਪਰਿਆ। ਉਨ੍ਹਾਂ ਕਿਹਾ ਕਿ ਰੇਲਵੇ ਕਮਿਸ਼ਨਰ (ਸੁਰੱਖਿਆ) ਨੇ ਇਸ ਪੂਰੇ ਘਟਨਾਕ੍ਰਮ ਦੀ ਜਾਂਚ ਮਗਰੋਂ ਹਾਦਸੇ ਦੇ ਕਾਰਨਾਂ ਤੇ ਇਸ ਲਈ ਜ਼ਿੰਮੇਵਾਰ ਲੋਕਾਂ ਦੀ ਪਛਾਣ ਕਰ ਲਈ ਹੈ। ਹਾਦਸੇ […]