ਅਮਰੀਕਾ ‘ਚ ਹੋਟਲ ‘ਚ ਭਿਆਨਕ ਅੱਗ ਲੱਗਣ ਕਾਰਨ ਭਾਰਤੀ ਪਰਿਵਾਰ ਦੇ 3 ਮੈਂਬਰਾਂ ਦੀ ਮੌਤ
ਓਹਾਇਓ 2 ਜੁਲਾਈ (ਪੰਜਾਬ ਮੇਲ)- ਅਮਰੀਕਾ ਦੇ ਓਹਾਇਓ ਰਾਜ ਦੇ ਇੱਕ ਹੋਟਲ (ਇਕੋਨੋ ਲਾਜ) ‘ਚ ਭਿਆਨਕ ਅੱਗ ਲੱਗਣ ਨਾਲ ਇੱਕ ਭਾਰਤੀ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਹਿਤੇਸ਼ਭਾਈ ਸੁਥਾਰ, ਪਤਨੀ ਹਿਨਾਬੇਨ ਸੁਥਾਰ ਤੇ ਉਨ੍ਹਾਂ ਦੀ 20 ਸਾਲਾ ਧੀ ਈਸ਼ਾਨੀ ਵਜੋਂ ਹੋਈ ਹੈ। ਇਹ ਪਰਿਵਾਰ ਮੂਲ ਰੂਪ ਵਿਚ ਗੁਜਰਾਤ ਦੇ ਨਾਡੀਆਦ […]