ਅਮੀਰਾਂ ਦੀ ਸੂਚੀ ‘ਚ ਮੁਕੇਸ਼ ਅੰਬਾਨੀ ਦੀ ਵੱਡੀ ਛਾਲ
ਮੁਕੇਸ਼ ਅੰਬਾਨੀ 85.8 ਬਿਲੀਅਨ ਡਾਲਰ ਦੀ ਸੰਪਤੀ ਨਾਲ 12ਵੇਂ ਸਥਾਨ ‘ਤੇ ਪਹੁੰਚ ਗਏ ਨਵੀਂ ਦਿੱਲੀ, 9 ਮਈ (ਪੰਜਾਬ ਮੇਲ)- ਦੁਨੀਆ ਦੇ ਸਭ ਤੋਂ ਅਮੀਰ ਲੋਕਾਂ ਦੀ ਸੂਚੀ ਵਿੱਚ ਰਿਲਾਇੰਸ ਇੰਡਸਟਰੀਜ਼ ਦੇ ਚੇਅਰਮੈਨ ਮੁਕੇਸ਼ ਅੰਬਾਨੀ ਨੇ ਇੱਕ ਵਾਰ ਫਿਰ ਫੇਸਬੁੱਕ ਦੇ ਸੀਈਓ ਮਾਰਕ ਜ਼ੁਕਰਬਰਗ ਨੂੰ ਪਛਾੜ ਦਿੱਤਾ ਹੈ। ਬਲੂਮਬਰਗ ਬਿਲੀਨੇਅਰਜ਼ ਇੰਡੈਕਸ ਦੇ ਅੰਕੜਿਆਂ ਮੁਤਾਬਕ ਮੁਕੇਸ਼ ਅੰਬਾਨੀ […]