ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਡਾਂਗਮਾਰ ਸਾਹਿਬ ਮਾਮਲੇ ਦੇ ਮੱਦੇਨਜ਼ਰ ਸਬ-ਕਮੇਟੀ ਦਾ ਗਠਨ
ਅੰਮ੍ਰਿਤਸਰ, 8 ਮਈ (ਪੰਜਾਬ ਮੇਲ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਿੱਕਮ ਸਥਿਤ ਗੁਰਦੁਆਰਾ ਗੁਰੂ ਡਾਂਗਮਾਰ ਸਾਹਿਬ ਬਾਰੇ ਸਿੱਕਮ ਹਾਈ ਕੋਰਟ ਵੱਲੋਂ ਦਿੱਤੇ ਗਏ ਫ਼ੈਸਲੇ ਦੇ ਮੱਦੇਨਜ਼ਰ ਲੋੜੀਂਦੀ ਕਾਰਵਾਈ ਲਈ ਇਕ ਸਬ-ਕਮੇਟੀ ਦਾ ਗਠਨ ਕੀਤਾ ਹੈ। ਇਹ ਸਬ-ਕਮੇਟੀ ਛੇਤੀ ਹੀ ਸਿੱਕਮ ਲਈ ਰਵਾਨਾ ਹੋਵੇਗੀ ਅਤੇ ਉਥੋਂ ਦੀਆਂ ਸਥਾਨਕ ਸਿੱਖ ਜਥੇਬੰਦੀਆਂ […]