ਕੋਚ ਨਾਲ ਛੇੜਖਾਨੀ ਮਾਮਲਾ: ਹਰਿਆਣਾ ਦੇ ਮੰਤਰੀ ਸੰਦੀਪ ਸਿੰਘ ਵੱਲੋਂ ਪੌਲੀਗ੍ਰਾਫ ਟੈਸਟ ਕਰਾਉਣ ਤੋਂ ਇਨਕਾਰ
ਚੰਡੀਗੜ੍ਹ, 5 ਮਈ (ਪੰਜਾਬ ਮੇਲ)- ਹਰਿਆਣਾ ਦੇ ਮੰਤਰੀ ਸੰਦੀਪ ਸਿੰਘ ਨੇ ਕਥਿਤ ਛੇੜਛਾੜ ਦੇ ਕੇਸ ਵਿੱਚ ਝੂਠ ਫੜਨ ਵਾਲਾ (ਪੌਲੀਗ੍ਰਾਫ਼) ਟੈਸਟ ਲਈ ਸਹਿਮਤੀ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਉਸ ਵਿਰੁੱਧ ਬੀਤੇ ਸਾਲ ਕੇਸ ਦਰਜ ਕੀਤਾ ਗਿਆ ਸੀ। ਮੰਤਰੀ ਨੇ ਸਥਾਨਕ ਅਦਾਲਤ ਵਿਚ ਕਥਿਤ ਛੇੜਛਾੜ ਦੇ ਕੇਸ ਵਿਚ ਪੌਲੀਗ੍ਰਾਫ ਟੈਸਟ ਕਰਵਾਉਣ ਦੀ ਇਜਾਜ਼ਤ ਮੰਗਣ ਲਈ […]