ਗੁਰਜਤਿੰਦਰ ਰੰਧਾਵਾ ਦੀ ਕਿਤਾਬ ‘ਆਵਾਜ਼-ਏ-ਪ੍ਰਵਾਸ’ ਸੈਕਰਾਮੈਂਟੋ ‘ਚ ਹੋਈ ਰਿਲੀਜ਼
ਸੈਕਰਾਮੈਂਟੋ, 3 ਮਈ (ਪੰਜਾਬ ਮੇਲ)- ਪੰਜਾਬ ਮੇਲ ਯੂ.ਐੱਸ.ਏ. ਅਖਬਾਰ ਦੇ ਮੁੱਖ ਸੰਪਾਦਕ ਗੁਰਜਤਿੰਦਰ ਸਿੰਘ ਰੰਧਾਵਾ ਦੀ ਕਿਤਾਬ ‘ਆਵਾਜ਼-ਏ-ਪ੍ਰਵਾਸ’ ਪੰਜਾਬੀ ਸਾਹਿਤ ਸਭਾ, ਕੈਲੀਫੋਰਨੀਆ ਵੱਲੋਂ ਆਯੋਜਿਤ ਇਕ ਸਮਾਗਮ ਦੌਰਾਨ ਰਿਲੀਜ਼ ਕੀਤੀ ਗਈ। ਇਸ ਮੌਕੇ ਵੱਡੀ ਗਿਣਤੀ ਵਿਚ ਸਾਹਿਤਕਾਰ ਪਹੁੰਚੇ ਹੋਏ ਸਨ। ਸ. ਰੰਧਾਵਾ ਨੇ ਕਿਤਾਬ ਬਾਰੇ ਜਾਣਕਾਰੀ ਦਿੰਦੇ ਦੱਸਿਆ ਕਿ ਇਸ ਵਿਚ ਪੰਜਾਬ ਮੇਲ ਅਖ਼ਬਾਰ ਦੀਆਂ ਸੰਪਾਦਕੀਆਂ […]