ਟਰੰਪ ਨੂੰ ਸੁਪਰੀਮ ਕੋਰਟ ਤੋਂ ਝਟਕਾ, ਡੈਮੋਕ੍ਰੈਟਿਕ ਆਗੂਆਂ ਨੇ ਫ਼ੈਸਲੇ ਦਾ ਕੀਤਾ ਸਵਾਗਤ
ਵਾਸ਼ਿੰਗਟਨ, 2 ਜੁਲਾਈ (ਪੰਜਾਬ ਮੇਲ)- ਅਮਰੀਕੀ ਸੁਪਰੀਮ ਕੋਰਟ ਵੱਲੋਂ ਜਨਮ-ਅਧਿਕਾਰ ਨਾਗਰਿਕਤਾ (ਬਰਥਰਾਈਟ ਸਿਟੀਜ਼ਨਸ਼ਿਪ) ਨੂੰ ਬਰਕਰਾਰ ਰੱਖਣ ਦੇ ਫ਼ੈਸਲੇ ਦਾ ਡੈਮੋਕ੍ਰੈਟਿਕ ਪਾਰਟੀ ਦੇ ਆਗੂਆਂ ਨੇ ਸਵਾਗਤ ਕੀਤਾ ਹੈ। ਉਨ੍ਹਾਂ ਇਸ ਨੂੰ ਅਮਰੀਕੀ ਸੰਵਿਧਾਨ ਦੀ 14ਵੀਂ ਸੋਧ ਦੀ ਜਿੱਤ ਅਤੇ ਪ੍ਰਵਾਸੀ ਪਰਿਵਾਰਾਂ ਲਈ ਵੱਡੀ ਰਾਹਤ ਕਰਾਰ ਦਿੱਤਾ ਹੈ। ਇਹ ਫ਼ੈਸਲਾ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਉਸ ਕੋਸ਼ਿਸ਼ ਲਈ […]