ਯੂ.ਐੱਸ. ਸੈਨੇਟਰ ਕ੍ਰਿਸਟਨ ਜਿਲੀਬਰਾਂਡ ਨੇ ਡਾ. ਪ੍ਰਿਤਪਾਲ ਦੇ ਗ੍ਰਹਿ ਵਿਖੇ ਸਿੱਖ ਆਗੂਆਂ ਨਾਲ ਕੀਤੀ ਮੁਲਾਕਾਤ
ਫਰੀਮਾਂਟ, 24 ਮਈ (ਪੰਜਾਬ ਮੇਲ)- ਯੂ.ਐੱਸ. ਸੈਨੇਟਰ ਕ੍ਰਿਸਟਨ ਜਿਲੀਬਰਾਂਡ ਸਿੱਖ ਕਾਕਸ ਕਮੇਟੀ ਦੇ ਕੋਆਰਡੀਨੇਟਰ ਡਾ. ਪ੍ਰਿਤਪਾਲ ਸਿੰਘ ਦੇ ਗ੍ਰਹਿ ਵਿਖੇ ਪਹੁੰਚੇ, ਜਿੱਥੇ ਉਨ੍ਹਾਂ ਨੇ ਵੱਖ-ਵੱਖ ਆਗੂਆਂ ਨਾਲ ਸਿੱਖਾਂ ਨੂੰ ਆ ਰਹੀਆਂ ਮੁਸ਼ਕਲਾਂ ਬਾਰੇ ਵਿਚਾਰ-ਵਟਾਂਦਰਾ ਕੀਤਾ। ਇਸ ਦੌਰਾਨ ਇਨ੍ਹਾਂ ਆਗੂਆਂ ਨੇ ਆਪੋ-ਆਪਣੇ ਵਿਚਾਰ ਪੇਸ਼ ਕੀਤੇ। ਸਭ ਤੋਂ ਪਹਿਲਾਂ ਹਰਪ੍ਰੀਤ ਸਿੰਘ ਸੰਧੂ ਨੇ ਯੂ.ਐੱਸ. ਸੈਨੇਟਰ ਜਿਲੀਬਰਾਂਡ ਬਾਰੇ […]