ਆਸਾਨੀ ਨਾਲ ਬਦਲੇ ਜਾ ਸਕਣਗੇ ਦੋ ਹਜ਼ਾਰ ਦੇ ਨੋਟ
ਨਵੀਂ ਦਿੱਲੀ, 22 ਮਈ (ਪੰਜਾਬ ਮੇਲ)-ਦੋ ਹਜ਼ਾਰ ਰੁਪੲੇ ਦੇ ਕਰੰਸੀ ਨੋਟਾਂ ਨੂੰ ਬੈਂਕਾਂ ਵਿੱਚੋਂ ਬਦਲਾਉਣ ਮੌਕੇ ਸਬੰਧਤ ਵਿਅਕਤੀ ਨੂੰ ਕਿਸੇ ਤਰ੍ਹਾਂ ਦਾ ਫਾਰਮ ਜਾਂ ਹੋਰ ਪਰਚੀ ਭਰਨ ਦੀ ਲੋੜ ਨਹੀਂ ਅਤੇ ਨਾ ਹੀ ਕੋਈ ਸ਼ਨਾਖਤੀ ਕਾਰਡ ਵਿਖਾਉਣਾ ਹੋਵੇਗਾ। ਭਾਰਤੀ ਸਟੇਟ ਬੈਂਕ (ਐੱਸਬੀਆਈ) ਨੇ ਆਪਣੇ ਸਾਰੇ ਮੁਕਾਮੀ ਮੁੱਖ ਦਫ਼ਤਰਾਂ ਨੂੰ ਭੇਜੇ ਪੱਤਰ ਵਿੱਚ ਸਾਫ਼ ਕਰ ਦਿੱਤਾ […]