ਅਮਰੀਕਾ ‘ਚ ਕਾਲ ਸੈਂਟਰ ਧੋਖਾਧੜੀ ‘ਚ ਭਾਰਤੀ ਨਾਗਰਿਕ ਨੇ ਦੋਸ਼ ਕਬੂਲਿਆ
ਨਿਊਯਾਰਕ, 18 ਮਈ (ਪੰਜਾਬ ਮੇਲ)- ਅਮਰੀਕਾ ਵਿਖੇ ਇਕ 28 ਸਾਲਾ ਭਾਰਤੀ ਨਾਗਰਿਕ ਨੇ ਕਈ ਸਾਲਾਂ ਤੋਂ ਮੇਲ ਅਤੇ ਵਾਇਰ ਧੋਖਾਧੜੀ ਕਰਨ ਦੀ ਅੰਤਰਰਾਸ਼ਟਰੀ ਸਾਜ਼ਿਸ਼ ‘ਚ ਸ਼ਾਮਲ ਹੋਣ ਦਾ ਦੋਸ਼ ਸਵੀਕਾਰ ਕੀਤਾ ਹੈ, ਜਿਸ ਦੇ ਤਹਿਤ ਅਮਰੀਕਾ ਵਿਚ ਸੈਂਕੜੇ ਪੀੜਤਾਂ ਤੋਂ ਲੱਖਾਂ ਡਾਲਰ ਦੀ ਵਸੂਲੀ ਕੀਤੀ ਗਈ ਸੀ। ਟੈਕਸਾਸ ਦੇ ਦੱਖਣੀ ਜ਼ਿਲ੍ਹੇ ਲਈ ਅਮਰੀਕੀ ਅਟਾਰਨੀ ਆਲਮਦਾਰ […]