ਸ੍ਰੀ ਹਜ਼ੂਰ ਸਾਹਿਬ ਐਕਟ ਮਾਮਲਾ : ਮਹਾਰਾਸ਼ਟਰ ਸਰਕਾਰ ਵੱਲੋਂ ਸਿੱਖ ਆਗੂਆਂ ਤੇ ਮਾਹਿਰਾਂ ਨਾਲ ਸਲਾਹ-ਮਸ਼ਵਰੇ ਲਈ ਕਮੇਟੀ ਦਾ ਗਠਨ
ਸਿੱਖ ਸੰਸਥਾਵਾਂ ਤੇ ਧਾਰਮਿਕ ਆਗੂਆਂ ਤੋਂ ਮੰਗੇ ਜਾਣਗੇ ਸੁਝਾਅ ਨਵੀਂ ਦਿੱਲੀ, 1 ਜੁਲਾਈ (ਪੰਜਾਬ ਮੇਲ)- ਮਹਾਰਾਸ਼ਟਰ ਸਰਕਾਰ ਨੇ ਤਖ਼ਤ ਸ੍ਰੀ ਹਜ਼ੂਰ ਸਾਹਿਬ, ਨਾਂਦੇੜ ਦੇ ਪ੍ਰਬੰਧ ਲਈ ਸ੍ਰੀ ਹਜ਼ੂਰ ਸਾਹਿਬ ਐਕਟ ਬਣਾਉਣ ਦੇ ਪ੍ਰਸਤਾਵ ‘ਤੇ ਸਿੱਖ ਭਾਈਚਾਰੇ ਨਾਲ ਸਲਾਹ-ਮਸ਼ਵਰਾ ਕਰਨ ਲਈ ਇੱਕ ਕਮੇਟੀ ਦਾ ਗਠਨ ਕੀਤਾ ਹੈ। ਇਸ ਮਾਮਲੇ ਵਿਚ ਸੀਨੀਅਰ ਭਾਜਪਾ ਆਗੂ ਆਰ.ਪੀ. ਸਿੰਘ ਤੇ […]