ਗੁਰਦੁਆਰਾ ਪੰਜਾ ਸਾਹਿਬ ‘ਚ ਵਿਸਾਖੀ ਮਨਾ ਕੇ ਵਤਨ ਪਰਤਿਆ ਸਿੱਖ ਸ਼ਰਧਾਲੂਆਂ ਦਾ ਜਥਾ
ਅਟਾਰੀ, 18 ਅਪ੍ਰੈਲ (ਪੰਜਾਬ ਮੇਲ)- ਗੁਰਦੁਆਰਾ ਪੰਜਾ ਸਾਹਿਬ (ਹਸਨ ਅਬਦਾਲ), ਪਾਕਿਸਤਾਨ ਵਿਖੇ ਵਿਸਾਖੀ ਮਨਾਉਣ ਅਤੇ ਗੁਰਦੁਆਰਿਆਂ ਦੇ ਦਰਸ਼ਨ ਕਰਨ ਉਪਰੰਤ ਭਾਰਤੀ ਸਿੱਖ ਸ਼ਰਧਾਲੂਆਂ ਦਾ ਜਥਾ ਅੱਜ ਵਾਹਗਾ-ਅਟਾਰੀ ਸਰਹੱਦ ਰਸਤੇ ਵਤਨ ਪਰਤਿਆ। ਜ਼ਿਕਰਯੋਗ ਹੈ ਕਿ ਵਿਸਾਖੀ ਪਰਬ ਮਨਾਉਣ ਲਈ ਭਾਰਤ ਤੋਂ ਸਿੱਖ ਸ਼ਰਧਾਲੂਆਂ ਦਾ ਜਥਾ 9 ਅਪ੍ਰੈਲ ਨੂੰ ਰਵਾਨਾ ਹੋਇਆ ਸੀ, ਜਦੋਂ ਕਿ ਗੁਰਦੁਆਰਾ ਨਨਕਾਣਾ ਸਾਹਿਬ […]