ਜਲੰਧਰ ਲੋਕ ਸਭਾ ਉਪ ਚੋਣ: ਪੰਜਾਬ ਸਰਕਾਰ ਵੱਲੋਂ 10 ਮਈ ਨੂੰ ਸਥਾਨਕ ਛੁੱਟੀ ਦਾ ਐਲਾਨ
ਚੰਡੀਗੜ੍ਹ, 8 ਮਈ (ਪੰਜਾਬ ਮੇਲ)- ਪੰਜਾਬ ਸਰਕਾਰ ਨੇ ਜਲੰਧਰ ਲੋਕ ਸਭਾ ਸੀਟ ਲਈ ਹੋ ਰਹੀ ਉੱਪ ਚੋਣ ਦੇ ਕਾਰਨ ਇਸ ਹਲਕੇ ਵਿਚ ਸਥਿਤ ਸਰਕਾਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿੱਦਿਅਕ ਅਦਾਰਿਆਂ ਵਿੱਚ 10 ਮਈ 2023 ਨੂੰ ਸਥਾਨਕ ਛੁੱਟੀ ਘੋਸ਼ਿਤ ਕੀਤੀ ਹੈ। ਪੰਜਾਬ ਸਰਕਾਰ ਵੱਲੋਂ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ-1881 ਤਹਿਤ ਵੀ ਇਹ ਛੁੱਟੀ ਐਲਾਨੀ ਗਈ ਹੈ। ਪੰਜਾਬ ਸਰਕਾਰ […]