ਅੰਮ੍ਰਿਤਸਰ ਦੀ ਹੈਰੀਟੇਜ ਸਟਰੀਟ ’ਚ ਮੁੜ ਧਮਾਕੇ ਕਾਰਨ ਸਹਿਮ
ਅੰਮ੍ਰਿਤਸਰ, 8 ਮਈ (ਪੰਜਾਬ ਮੇਲ)- ਇਥੇ ਦਰਬਾਰ ਸਾਹਿਬ ਨੇੜੇ ਹੈਰੀਟੇਜ ਸਟਰੀਟ ਵਿਚ ਅੱਜ ਸਵੇਰੇ ਮੁੜ ਪਹਿਲਾਂ ਵਾਂਗ ਧਮਾਕਾ ਹੋਇਆ ਪਰ ਇਸ ਨਾਲ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਧਮਾਕੇ ਦੀ ਜਾਣਕਾਰੀ ਮਿਲਣ ਤੋਂ ਬਾਅਦ ਪੁਲੀਸ ਕਮਿਸ਼ਨਰ ਨੌਨਿਹਾਲ ਸਿੰਘ ਅਤੇ ਫੋਰੈਂਸਿਕ ਟੀਮ ਦੇ ਹੋਰ ਮਾਹਿਰ ਮੌਕੇ ’ਤੇ ਪੁੱਜ ਗਏ। ਫੋਰੈਂਸਿਕ ਮਾਹਿਰਾਂ ਨੇ ਧਮਾਕੇ ਵਾਲੀ ਥਾਂ ਤੋਂ ਕੁਝ […]