ਪੰਜਾਬ ਪੁਲਿਸ ਨੇ ਵਿਦੇਸ਼ੀ ਅੱਤਵਾਦੀਆਂ ਲਖਬੀਰ ਲੰਡਾ ਅਤੇ ਸਤਬੀਰ ਸੱਤਾ ਨਾਲ ਜੁੜੇ ਮਾਡਿਊਲ ਦਾ ਕੀਤਾ ਪਰਦਾਫਾਸ਼; ਇੱਕ ਕਾਬੂ

– ਮੁਲਜ਼ਮ ਦੇ ਕਬਜ਼ੇ ‘ਚੋਂ 10 ਪਿਸਤੌਲਾਂ ਤੇ ਇੱਕ ਮੋਟਰਸਾਈਕਲ ਬਰਾਮਦ: ਡੀਜੀਪੀ ਗੌਰਵ ਯਾਦਵ – ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ ਚੰਡੀਗੜ੍ਹ/ਤਰਨਤਾਰਨ, 6 ਮਈ (ਪੰਜਾਬ ਮੇਲ)- ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ‘ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਚਲਾਈ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ […]

ਬਰਨਾਲਾ ਦੀਆਂ ਜਨਤਕ ਜਥੇਬੰਦੀਆਂ ਜੰਤਰ ਮੰਤਰ ਦਿੱਲੀ ਧਰਨੇ ‘ਤੇ ਬੈਠੇ ਪਹਿਲਵਾਨਾਂ ਦੇ ਹੱਕ ਵਿੱਚ ਨਿੱਤਰੀਆਂ

ਭਾਵਪੂਰਤ ਰੈਲੀ ਤੇ ਰੋਹ ਭਰਪੂਰ ਮੁਜ਼ਾਹਰਾ;ਕੁਸ਼ਤੀ ਸੰਘ ਦੀ ਮੁਖੀ ਦੀ ਅਰਥੀ ਫੂਕੀ; ਗ੍ਰਿਫਤਾਰੀ ਤੇ ਬਰਖ਼ਾਸਤਗੀ ਦੀ ਮੰਗ ਕੀਤੀ ਧੀਆਂ ਦੀਆਂ ਇੱਜਤਾਂ ‘ਤੇ ਹੁੰਦੇ ਹਮਲਿਆਂ ਸਮੇਂ ‘ਮਨ ਕੀ ਬਾਤ’ ਮੌਨ ਕਿਉਂ ? ਜਮਹੂਰੀ ਅਧਿਕਾਰ ਸਭਾ ਆਗੂ ਗੁਰਮੇਲ ਠੁੱਲੀਵਾਲ  ਬਰਨਾਲਾ, 6 ਮਈ (ਦਲਜੀਤ ਕੌਰ/ਪੰਜਾਬ ਮੇਲ)- ਜਮਹੂਰੀ ਅਧਿਕਾਰ ਸਭਾ ਬਰਨਾਲਾ ਦੇ ਸੱਦੇ ‘ਤੇ ਅੱਜ ਬਰਨਾਲਾ ਜਿਲ੍ਹੇ ਦੀਆਂ ਸਮੂਹ […]

ਧੜੇਬੰਦੀ ਛੱਡ ਕੇ ਇੱਕ ਮੰਚ ’ਤੇ ਆਵੇ ਸਿੱਖ ਕੌਮ : ਜਥੇਦਾਰ ਹਰਪ੍ਰੀਤ ਸਿੰਘ

ਅੰਮ੍ਰਿਤਸਰ, 6 ਮਈ (ਪੰਜਾਬ ਮੇਲ)- ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਜਰਨੈਲ ਜੱਸਾ ਸਿੰਘ ਰਾਮਗੜ੍ਹੀਆ ਦੇ 300 ਸਾਲਾ ਜਨਮ ਦਿਹਾੜੇ ਨੂੰ ਸਮਰਪਿਤ ਮੁੱਖ ਸਮਾਗਮ ਅੱਜ ਮੰਜੀ ਸਾਹਿਬ ਦੀਵਾਨ ਹਾਲ ਵਿੱਚ ਕਰਵਾਇਆ ਗਿਆ। ਇਸ ਦੌਰਾਨ ਬੁਲਾਰਿਆਂ ਨੇ ਮੌਜੂਦਾ ਹਾਲਾਤ ਵਿੱਚ ਪੰਥਕ ਏਕਤਾ ਦੀ ਲੋੜ ’ਤੇ ਜ਼ੋਰ ਦਿੱਤਾ। ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਵੱਡੀਆਂ […]

ਪਟਿਆਲਾ ਦੇ ਨੌਜਵਾਨ ਦੀ ਕੈਨੇਡਾ ’ਚ ਦਿਲ ਦਾ ਦੌਰਾ ਪੈਣ ਕਾਰਨ ਮੌਤ

ਪਟਿਆਲਾ, 6 ਮਈ (ਪੰਜਾਬ ਮੇਲ)- ਕੈਨੇਡਾ ਰਹਿ ਰਹੇ ਕਰਨ ਖੱਟੜਾ (24) ਦਾ ਦਿਲ ਦਾ ਦੌਰਾ ਪੈਣ ਕਾਰਨ ਦੇਹਾਂਤ ਹੋ ਗਿਆ ਹੈ। ਕਰਨ ਖੱਟੜਾ ਸਾਢੇ ਤਿੰਨ ਸਾਲਾਂ ਤੋਂ ਅਲਬਰਟਾ (ਕੈਨੇਡਾ) ਵਿਚ ਪੜ੍ਹੀਈ ਕਰਨ ਲਈ ਗਿਆ ਸੀ ਪਰ ਉਸ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਪਟਿਆਲਾ ਦੀ ਢਿੱਲੋਂ ਕਲੋਨੀ ਵਿਚ ਰਹਿ ਰਹੇ ਉਸ ਦੇ […]

ਕੈਨੇਡਾ ਵਿੱਚ ਕਬੱਡੀ ਪ੍ਰਮੋਟਰ ਨੀਟੂ ਕੰਗ ਨੂੰ ਗੋਲੀਆਂ ਮਾਰੀਆਂ

ਜਲੰਧਰ, 6 ਮਈ (ਪੰਜਾਬ ਮੇਲ)- ਕੈਨੇਡਾ ਦੇ ਨਾਮਵਰ ਕਬੱਡੀ ਪ੍ਰਮੋਟਰ ਨੀਟੂ ਕੰਗ ਨੂੰ ਲੰਘੀ ਸਵੇਰੇ ਸਰੀ ਵਿੱਚ ਉਸ ਦੀ ਰਿਹਾਇਸ਼ ਦੇ ਬਾਹਰ ਗੋਲੀਆਂ ਮਾਰ ਦਿੱਤੀਆਂ ਗਈਆਂ। ਹਮਲਾਵਰ ਉਸ ਦੀ ਰਿਹਾਇਸ਼ ਦੇ ਬਾਹਰ ਪਹਿਲਾਂ ਹੀ ਇੰਤਜ਼ਾਰ ਕਰ ਰਹੇ ਸਨ ਅਤੇ ਜਿਵੇਂ ਹੀ ਉਹ ਆਪਣੇ ਘਰ ਤੋਂ ਬਾਹਰ ਨਿਕਲਿਆ ਤਾਂ ਉਸ ‘ਤੇ ਗੋਲੀਆਂ ਚਲਾ ਦਿੱਤੀਆਂ ਗਈਆਂ। ਸੂਤਰਾਂ ਨੇ ਦੱਸਿਆ […]

ਭਾਰਤੀ-ਅਮਰੀਕੀ ਸਿੱਖ ਵਿਦਿਆਰਥੀ ਨੇ ਮਾਣਹਾਨੀ ਦਾ ਕੇਸ ਜਿੱਤਿਆ

ਸੈਕਰਾਮੈਂਟੋ, 5 ਮਈ (ਹੁਸਨ ਲੜੋਆ ਬੰਗਾ/ਪੰਜਾਬ ਮੇਲ)- ਯੂਨੀਵਰਸਿਟੀ ਆਫ ਮਿਸ਼ੀਗਨ ਦੇ ਵਿਦਿਆਰਥੀ ਇਕ ਸਿੱਖ ਵਿਦਿਆਰਥੀ ਵੱਲੋਂ ਟੈਸਲਾ ਦੇ ਸੀ.ਈ.ਓ. ਐਲਨ ਮਸਕ ਵਿਰੁੱਧ ਦਾਇਰ ਮਾਣਹਾਨੀ ਦਾ ਕੇਸ ਜਿੱਤ ਲੈਣ ਦੀ ਖਬਰ ਹੈ। ਉੱਤਰੀ ਕੈਲੀਫੋਰਨੀਆ ਵਾਸੀ ਰਣਦੀਪ ਸਿੰਘ ਹੋਤੀ ਯੂਨੀਵਰਸਿਟੀ ਵਿਚ ਏਸ਼ੀਅਨ ਭਾਸ਼ਾਵਾਂ ਤੇ ਸੱਭਿਆਚਾਰ ਵਿਚ ਡਾਕਟਰੇਟ ਕਰ ਰਿਹਾ ਹੈ। ਉਸ ਨੇ ਮਸਕ ਵਿਰੁੱਧ 2020 ਵਿਚ ਮਾਣਹਾਨੀ […]

ਓਕਲਾਹੋਮਾ ‘ਚ ਸੈਕਸ ਮਾਮਲੇ ‘ਚ ਦੋਸ਼ੀ ਕਰਾਰ ਦਿੱਤੇ ਵਿਅਕਤੀ ਵੱਲੋਂ ਆਪਣੀ ਪਤਨੀ ਤੇ 3 ਬੱਚਿਆਂ ਨੂੰ ਮਾਰਨ ਉਪਰੰਤ ਆਤਮਹੱਤਿਆ: ਪੁਲਿਸ ਦਾ ਦਾਅਵਾ

ਸੈਕਰਾਮੈਂਟੋ, 5 ਮਈ (ਹੁਸਨ ਲੜੋਆ ਬੰਗਾ/ਪੰਜਾਬ ਮੇਲ)-ਪੁਲਿਸ ਨੇ ਬੀਤੇ ਦਿਨ ਓਕਲਾਹੋਮਾ ਦੇ ਹੈਨਰੀਏਟਾ ਸ਼ਹਿਰ ਦੇ ਇਕ ਘਰ ਵਿਚ ਮਿਲੀਆਂ 7 ਲਾਸ਼ਾਂ ਬਾਰੇ ਸਪੱਸ਼ਟ ਕੀਤਾ ਹੈ ਕਿ ਇਹ ਲਾਸ਼ਾਂ ਇਕ ਸੈਕਸ ਮਾਮਲੇ ਵਿਚ ਦੋਸ਼ੀ ਕਰਾਰ ਦਿੱਤੇ ਜੈਸ ਮੈਕਫਾਡਨ, ਉਸ ਦੀ ਪਤਨੀ, ਉਸ ਦੇ 3 ਬੱਚਿਆਂ ਤੇ ਦੋ ਨਾਬਾਲਗ ਕੁੜੀਆਂ ਦੀਆਂ ਹਨ। ਪੁਲਿਸ ਅਨੁਸਾਰ ਮੈਕਫਾਡਨ ਨੇ ਆਪਣੀ […]

ਕੋਚ ਨਾਲ ਛੇੜਖਾਨੀ ਮਾਮਲਾ: ਹਰਿਆਣਾ ਦੇ ਮੰਤਰੀ ਸੰਦੀਪ ਸਿੰਘ ਵੱਲੋਂ ਪੌਲੀਗ੍ਰਾਫ ਟੈਸਟ ਕਰਾਉਣ ਤੋਂ ਇਨਕਾਰ

ਚੰਡੀਗੜ੍ਹ, 5 ਮਈ (ਪੰਜਾਬ ਮੇਲ)- ਹਰਿਆਣਾ ਦੇ ਮੰਤਰੀ ਸੰਦੀਪ ਸਿੰਘ ਨੇ ਕਥਿਤ ਛੇੜਛਾੜ ਦੇ ਕੇਸ ਵਿੱਚ ਝੂਠ ਫੜਨ ਵਾਲਾ (ਪੌਲੀਗ੍ਰਾਫ਼) ਟੈਸਟ ਲਈ ਸਹਿਮਤੀ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਉਸ ਵਿਰੁੱਧ ਬੀਤੇ ਸਾਲ ਕੇਸ ਦਰਜ ਕੀਤਾ ਗਿਆ ਸੀ। ਮੰਤਰੀ ਨੇ ਸਥਾਨਕ ਅਦਾਲਤ ਵਿਚ ਕਥਿਤ ਛੇੜਛਾੜ ਦੇ ਕੇਸ ਵਿਚ ਪੌਲੀਗ੍ਰਾਫ ਟੈਸਟ ਕਰਵਾਉਣ ਦੀ ਇਜਾਜ਼ਤ ਮੰਗਣ ਲਈ […]

ਸਾਬਕਾ ਅਕਾਲੀ ਨੇਤਾ ਚਰਨਜੀਤ ਅਟਵਾਲ ਭਾਜਪਾ ‘ਚ ਸ਼ਾਮਲ

ਨਵੀਂ ਦਿੱਲੀ, 5 ਮਈ (ਪੰਜਾਬ ਮੇਲ)- ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਚਰਨਜੀਤ ਸਿੰਘ ਅਟਵਾਲ ਦਿੱਲੀ ਵਿਖੇ ਪਾਰਟੀ ਦੇ ਕੌਮੀ ਪ੍ਰਧਾਨ ਜੇ.ਪੀ. ਨੱਢਾ ਦੀ ਮੌਜੂਦਗੀ ਵਿਚ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਹੋ ਗਏ। 19 ਅਪਰੈਲ ਨੂੰ ਸ਼੍ਰੀ ਅਟਵਾਲ ਨੇ ਅਕਾਲੀ ਦਲ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਸੀ। ਸ਼੍ਰੀ ਅਟਵਾਲ ਦਾ ਜਨਮ 15 ਮਾਰਚ, […]

ਅਮਰੀਕਾ ਦੀ ਯੁਨੀਵਰਸਿਟੀ ਵਿੱਚ ਮਨਾਈ ਗਈ ਵਿਸਾਖੀ, ਸਜਾਈਆਂ ਗਈਆਂ ਦਸਤਾਰਾਂ

ਯੁਨੀਵਰਸਿਟੀ ਵਿਖੇ “ਬਰਥ ਆਫ ਖਾਲਸਾ ਐਂਡ ਹਾਰਵੈਸਟ ਫੈਸਟੀਵਲ, ਵਿਸਾਖੀ” ਪ੍ਰੋਗਰਾਮ ਦਾ ਆਯੋਜਨ ਸੈਕਰਾਮੈਂਟੋ, 5 ਮਈ (ਹੁਸਨ ਲੜੋਆ ਬੰਗਾ/ਪੰਜਾਬ ਮੇਲ)- ਖਾਲਸਾ ਸਾਜਨਾ ਦਿਵਸ ਅਤੇ ਵਾਢੀ ਦੇ ਤਿਉਹਾਰ (ਹਾਰਵੈਸਟ ਫੈਸਟੀਵਲ) ਨੁੰ ਸਮਰਪਿਤ ਵਿਸਾਖੀ ਅਮਰੀਕਾ ਦੇ ਓਹਾਈਓ ਸੂਬੇ ਦੇ ਸ਼ਹਿਰ ਡੇਟਨ ਸਥਿਤ ਰਾਈਟ ਸਟੇਟ ਯੁਨੀਵਰਸਟੀ ਵਿਖੇ ਮਨਾਈ ਗਈ। ਇਹ ਪ੍ਰੋਗਰਾਮ ਯੁਨੀਵਰਸਿਟੀ ਦੇ ਮੌਜੂਦਾ ਅਤੇ ਸਾਬਕਾ ਸਿੱਖ ਵਿਦਿਆਰਥੀਆਂ, ਏਸ਼ੀਅਨ […]