ਅਮਰੀਕਾ ‘ਚ ਸ਼ਰਾਬੀ ਪੰਜਾਬੀ ਟਰੱਕ ਚਾਲਕ ਵੱਲੋਂ ਕਾਰ ਨੂੰ ਟੱਕਰ ਮਾਰਨ ਕਾਰਨ ਦੋ ਲੜਕਿਆਂ ਦੀ ਮੌਤ
ਨਿਊਯਾਰਕ, 5 ਮਈ (ਪੰਜਾਬ ਮੇਲ)- ਇਥੇ ਦੇ ਲੌਂਗ ਆਈਲੈਂਡ ਵਿਚ ਭਾਰਤੀ ਮੂਲ ਦੇ ਕਥਿਤ ਸ਼ਰਾਬੀ ਪਿੱਕ-ਅੱਪ ਟਰੱਕ ਡਰਾਈਵਰ ਨੇ ਕਾਰ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ 14 ਸਾਲਾ ਦੇ ਦੋ ਲੜਕਿਆਂ ਦੀ ਮੌਕੇ ‘ਤੇ ਹੀ ਮੌਤ ਹੋ ਗਈ ਅਤੇ ਦੋ ਹੋਰ ਜ਼ਖ਼ਮੀ ਹੋ ਗਏ। ਪੁਲਿਸ ਨੇ ਕਿਹਾ ਕਿ ਮੁਲਜ਼ਮ ਦੀ ਪਛਾਣ 34 ਸਾਲਾ ਅਮਨਦੀਪ ਸਿੰਘ […]