ਸਿੱਕਿਮ ਸਥਿਤ ਗੁਰਦੁਆਰਾ ਡਾਂਗਮਾਰ ਸਾਹਿਬ ਦਾ ਮਸਲਾ ਹੱਲ
ਸਿੱਕਿਮ ਹਾਈ ਕੋਰਟ ਵੱਲੋਂ ਸਿੱਖ ਭਾਈਚਾਰੇ ਦੇ ਹੱਕ ‘ਚ ਫ਼ੈਸਲਾ ਅੰਮ੍ਰਿਤਸਰ/ਨਵੀਂ ਦਿੱਲੀ, 1 ਮਈ (ਪੰਜਾਬ ਮੇਲ)- ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਨੇ ਦੱਸਿਆ ਕਿ ਸਿੱਕਿਮ ਸਥਿਤ ਗੁਰਦੁਆਰਾ ਗੁਰੂ ਡਾਂਗਮਾਰ ਸਾਹਿਬ ਦਾ ਮਾਮਲਾ ਹੱਲ ਹੋ ਗਿਆ ਹੈ ਅਤੇ ਹੁਣ ਇਸ ਗੁਰਦੁਆਰੇ ਵਿਚ ਮੁੜ ਤੋਂ ਗੁਰੂ ਗ੍ਰੰਥ ਸਾਹਿਬ ਦਾ ਪ੍ਰਕਾਸ਼ ਕੀਤਾ ਜਾ ਸਕੇਗਾ। […]