ਪਰਕਸ ਵੱਲੋਂ ਅਮਰੀਕਾ ਨਿਵਾਸੀ ਅਵਤਾਰ ਸਿੰਘ ਸਪਰਿੰਗਫ਼ੀਲਡ ਦਾ ਲੁਧਿਆਣਾ ਵਿਖੇ ਸਨਮਾਨ
ਵਾਸ਼ਿੰਗਟਨ, 26 ਅਪ੍ਰੈਲ (ਰਾਜ ਗੋਗਨਾ/ਪੰਜਾਬ ਮੇਲ) – ਪੰਜਾਬੀ ਰਾਈਟਰਜ਼ ਕੋਆਪਰੇਟਿਵ ਸੁਸਾਇਟੀ ਲਿਮਟਿਡ ਲੁਧਿਆਣਾ-ਅੰਮ੍ਰਿਤਸਰ (ਪਰਕਸ) ਵੱਲੋਂ ਪੰਜਾਬੀ ਭਵਨ ਲੁਧਿਆਣਾ ਦੇ ਪੰਜਾਬੀ ਸਾਹਿਤ ਅਕੈਡਮੀ ਦੇ ਹਾਲ ਵਿਖੇ ਜਨਰਲ ਅਜਲਾਸ ਵਿਚ ਦੋ ਪੁਸਤਕਾਂ ਗੁਰੂ ਤੇਗ ਬਹਾਦਰ : ਜੀਵਨ, ਚਿੰਤਨ ਅਤੇ ਬਾਣੀ, ਗੁਰੂ ਨਾਨਕ ਬਾਣੀ : ਸਰੋਕਾਰ ਅਤੇ ਪੈਗਾਮ ਰਲੀਜ਼ ਕੀਤੀਆਂ ਗਈਆਂ। ਇਨ੍ਹਾਂ ਦੋਵਾਂ ਪੁਸਤਕਾਂ ਦੀ ਸੰਪਾਦਨਾਂ ਡਾ. ਬਿਕਰਮ […]