ਹਾਈ ਕੋਰਟ ਵੱਲੋਂ ਅੰਮ੍ਰਿਤਪਾਲ ਬਾਰੇ ਪਟੀਸ਼ਨ ਖਾਰਜ
ਚੰਡੀਗੜ੍ਹ, 25 ਅਪ੍ਰੈਲ (ਪੰਜਾਬ ਮੇਲ)- ਅੰਮ੍ਰਿਤਪਾਲ ਸਿੰਘ ਦੀ ਮੋਗਾ ਦੇ ਰੋਡੇ ਪਿੰਡ ’ਚੋਂ ਗ੍ਰਿਫ਼ਤਾਰੀ ਤੋਂ ਇਕ ਦਿਨ ਮਗਰੋਂ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਦੇ ਪੁਲੀਸ ਦੀ ‘ਗੈਰਕਾਨੂੰਨੀ ਹਿਰਾਸਤ’ ਵਿਚ ਹੋਣ ਦਾ ਦਾਅਵਾ ਕਰਦੀ ਪਟੀਸ਼ਨ ਅੱਜ ‘ਅਰਥਹੀਣ’ ਦੱਸ ਕੇ ਖਾਰਜ ਕਰ ਦਿੱਤੀ ਹੈ। ਅੰਮ੍ਰਿਤਪਾਲ ਦੇ ਕਾਨੂੰਨੀ ਸਲਾਹਕਾਰ ਈਮਾਨ ਸਿੰਘ […]