ਕੈਨੇਡਾ ਸਰਕਾਰ ਵੱਲੋਂ ਇਮੀਗ੍ਰੇਸ਼ਨ ਭਾਸ਼ਾ ਟੈਸਟਾਂ ‘ਚ ਸਖਤੀ!
-ਤਸਵੀਰਾਂ ਦਾ ਮਿਲਾਣ ਅਤੇ ਰੈਂਡਮ ਆਡਿਟ ਲਾਜ਼ਮੀ ਵਿਨੀਪੈੱਗ, 27 ਜੂਨ (ਪੰਜਾਬ ਮੇਲ)- ਕੈਨੇਡਾ ਸਰਕਾਰ ਨੇ ਆਪਣੀ ਪ੍ਰਵਾਸ ਪ੍ਰਣਾਲੀ ਦੀ ਪਾਰਦਰਸ਼ਤਾ ਅਤੇ ਭਰੋਸੇਯੋਗਤਾ ਨੂੰ ਬਰਕਰਾਰ ਰੱਖਣ ਲਈ ਇੱਕ ਬੇਹੱਦ ਸਖ਼ਤ ਅਤੇ ਵੱਡਾ ਕਦਮ ਚੁੱਕਿਆ ਹੈ। ਇਮੀਗ੍ਰੇਸ਼ਨ, ਰਿਫ਼ਿਊਜੀ ਅਤੇ ਸਿਟੀਜ਼ਨਸ਼ਿਪ ਕੈਨੇਡਾ (ਆਈ.ਆਰ.ਸੀ.ਸੀ.) ਨੇ ਅੰਗਰੇਜ਼ੀ ਅਤੇ ਫਰੈਂਚ ਭਾਸ਼ਾ ਦੇ ਟੈਸਟਾਂ ਦੀ ਨਿਗਰਾਨੀ ਨੂੰ ਪਹਿਲਾਂ ਨਾਲੋਂ ਕਿਤੇ ਵੱਧ ਸਖ਼ਤ […]