ਬੰਗਲਾਦੇਸ਼-ਅਮਰੀਕਾ ਨੇ ਸਿਵਲ ਪ੍ਰਮਾਣੂ ਸਹਿਯੋਗ ਨਾਲ ਸਬੰਧਤ ਸਮਝੌਤੇ ‘ਤੇ ਕੀਤੇ ਦਸਤਖਤ

ਵਾਸ਼ਿੰਗਟਨ, 28 ਸਤੰਬਰ (ਪੰਜਾਬ ਮੇਲ)- ਬੰਗਲਾਦੇਸ਼ ਅਤੇ ਅਮਰੀਕਾ ਨੇ ਪ੍ਰਮਾਣੂ ਊਰਜਾ ਦੀ ਸ਼ਾਂਤੀਪੂਰਨ ਵਰਤੋਂ ਵਿਚ ਸਹਿਯੋਗ ਨੂੰ ਮਜ਼ਬੂਤ ਕਰਨ ਲਈ ਰਣਨੀਤਕ ਸਿਵਲ ਨਿਊਕਲੀਅਰ ਸਮਝੌਤੇ (ਐੱਮ.ਓ.ਯੂ.) ‘ਤੇ ਦਸਤਖਤ ਕੀਤੇ ਹਨ। ਬੰਗਲਾਦੇਸ਼ ਦੀ ਸੱਤਾਧਾਰੀ ਪਾਰਟੀ ਬੀ.ਐੱਨ.ਪੀ. ਦੇ ਮੀਡੀਆ ਸੈੱਲ ਅਨੁਸਾਰ ਐੱਮ.ਓ.ਯੂ. ‘ਤੇ ਸ਼ੁੱਕਰਵਾਰ ਨੂੰ ਨਿਊਯਾਰਕ ਵਿਚ ਬੰਗਲਾਦੇਸ਼ੀ ਪ੍ਰਧਾਨ ਮੰਤਰੀ ਦੇ ਵਿਗਿਆਨ ਅਤੇ ਤਕਨਾਲੋਜੀ ਸਲਾਹਕਾਰ ਰੇਹਾਨ ਅਸਦ ਅਤੇ […]

ਪਾਕਿਸਤਾਨ ‘ਚ ਸਿੱਖ ਭਾਈਚਾਰੇ ਦੇ ਵਿਆਹ ਕਾਨੂੰਨੀ ਤੌਰ ‘ਤੇ ਹੋਣਗੇ ਰਜਿਸਟਰ!

– ਖੈਬਰ ਪਖਤੂਨਖਵਾ ‘ਚ ਸਿੱਖ ਆਨੰਦ ਕਾਰਜ ਬਿੱਲ ‘ਤੇ ਚਰਚਾ – ਕਾਨੂੰਨ ਵਿਭਾਗ ਦੀ ਮਨਜ਼ੂਰੀ ਤੋਂ ਬਾਅਦ ਬਿੱਲ ਵਿਧਾਨ ਸਭਾ ‘ਚ ਪੇਸ਼ ਹੋਵੇਗਾ ਪਿਸ਼ਾਵਰ, 28 ਸਤੰਬਰ (ਪੰਜਾਬ ਮੇਲ)- ਹੁਣ ਪਾਕਿਸਤਾਨ ਵਿਚ ਸਿੱਖ ਭਾਈਚਾਰੇ ਦੇ ਵਿਆਹ ਕਾਨੂੰਨੀ ਤੌਰ ‘ਤੇ ਰਜਿਸਟਰ ਹੋਣਗੇ। ਇਸ ਉਦੇਸ਼ ਦੇ ਤਹਿਤ ਪਾਕਿਸਤਾਨ ਦੇ ਖੈਬਰ ਪਖਤੂਨਖਵਾ ਸੂਬੇ ਵਿਚ ਸਿੱਖ ਵਿਆਹਾਂ ਨੂੰ ਪੂਰੀ ਕਾਨੂੰਨੀ […]

ਪੰਜਾਬ ‘ਚ ਭਾਜਪਾ ਨੇ ਅਕਾਲੀ ਦਲ ਨਾਲ ਗਠਜੋੜ ਦੀਆਂ ਖਬਰਾਂ ਨੂੰ ਨਕਾਰਿਆ!

ਕਿਹਾ : ਸਾਡਾ ਗਠਜੋੜ ਸਿਰਫ਼ ਪੰਜਾਬ ਦੀ ਜਨਤਾ ਨਾਲ ਚੰਡੀਗੜ੍ਹ, 28 ਸਤੰਬਰ (ਪੰਜਾਬ ਮੇਲ)- ਪੰਜਾਬ ਵਿਚ ਆਗਾਮੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਨੇ ਆਪਣੀਆਂ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ। ਸ਼੍ਰੋਮਣੀ ਅਕਾਲੀ ਦਲ ਨਾਲ ਕਿਸੇ ਵੀ ਤਰ੍ਹਾਂ ਦੇ ਗਠਜੋੜ ਦੀਆਂ ਖ਼ਬਰਾਂ ਨੂੰ ਪੂਰੀ ਤਰ੍ਹਾਂ ਨਕਾਰਦਿਆਂ ਭਾਜਪਾ ਨੇ ਸਪੱਸ਼ਟ ਕੀਤਾ ਹੈ ਕਿ ਉਨ੍ਹਾਂ […]

ਈ.ਡੀ. ਦੇ ਸਾਬਕਾ ਅਧਿਕਾਰੀ ਨਿਰੰਜਨ ਸਿੰਘ ਵੱਲੋਂ ‘ਵਾਰਿਸ ਪੰਜਾਬ’ ਨੂੰ ਅਲਵਿਦਾ

ਕੁੱਝ ਦਿਨ ਪਹਿਲਾਂ ਹੀ ਸ਼ਾਮਲ ਹੋਏ ਸੀ ਪਾਰਟੀ ‘ਚ ਜਲੰਧਰ, 28 ਸਤੰਬਰ (ਪੰਜਾਬ ਮੇਲ)- ਈ.ਡੀ. ਦੇ ਸਾਬਕਾ ਅਧਿਕਾਰੀ ਨਿਰੰਜਨ ਸਿੰਘ ਨੇ ਅਕਾਲੀ ਦਲ (ਵਾਰਿਸ ਪੰਜਾਬ) ਨੂੰ ਅਲਵਿਦਾ ਆਖ ਦਿੱਤਾ ਹੈ। ਉਹ ਥੋੜੇ ਦਿਨ ਪਹਿਲਾਂ ਹੀ ਅਕਾਲੀ ਦਲ (ਵਾਰਿਸ ਪੰਜਾਬ) ਦਾ ਪੱਲਾ ਫੜ ਕੇ ਸਿਆਸੀ ਪਾਰੀ ਖੇਡਣ ਲਈ ਮੈਦਾਨ ‘ਚ ਉਤਰੇ ਸਨ। ਨਸ਼ੇ ਦੇ ਸੌਦਾਗਰਾਂ ਅਤੇ […]

‘ਅਕਾਲੀ ਦਲ ਵਾਰਿਸ ਪੰਜਾਬ ਦੇ’ ਵਿਧਾਨ ਸਭਾ ਚੋਣਾਂ ਆਪਣੇ ਦਮ ‘ਤੇ ਲੜੇਗੀ

ਪਾਤੜਾਂ, 28 ਸਤੰਬਰ (ਪੰਜਾਬ ਮੇਲ)- ਅਕਾਲੀ ਦਲ (ਵਾਰਿਸ ਪੰਜਾਬ) ਦੇ ਸਰਪ੍ਰਸਤ ਤਰਸੇਮ ਸਿੰਘ ਖਾਲਸਾ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਵਿਧਾਨ ਸਭਾ ਚੋਣਾਂ ਆਪਣੇ ਦਮ ‘ਤੇ ਲੜ ਕੇ ਜਿੱਤੇਗੀ ਅਤੇ ਕਿਸੇ ਸਿਆਸੀ ਪਾਰਟੀ ਨਾਲ ਕੋਈ ਗੱਠਜੋੜ ਨਹੀਂ ਕਰੇਗੀ। ਤਰਸੇਮ ਸਿੰਘ ਖਾਲਸਾ ਪਿੰਡ ਖਾਂਗ ਵਿਚ ਪਵਿੱਤਰ ਸਿੰਘ ਯੂ.ਐੱਸ.ਏ. ਦੇ ਘਰ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। […]

ਹਾਈ ਕੋਰਟ ਵੱਲੋਂ ਐੱਸ.ਜੀ.ਪੀ.ਸੀ. ਦੇ ਮੁਲਾਜ਼ਮਾਂ ਦੀ ਬਰਖ਼ਾਸਤਗੀ ਰੱਦ

-ਨਸ਼ਾ ਬਰਾਮਦਗੀ ਸਾਬਤ ਕੀਤੇ ਬਿਨਾਂ ਐੱਸ.ਜੀ.ਪੀ.ਸੀ. ਮੁਲਾਜ਼ਮਾਂ ਨੂੰ ਬਰਖ਼ਾਸਤ ਕਰਨਾ ਗ਼ਲਤ: ਹਾਈ ਕੋਰਟ ਚੰਡੀਗੜ੍ਹ, 28 ਸਤੰਬਰ (ਪੰਜਾਬ ਮੇਲ)- ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸ.ਜੀ.ਪੀ.ਸੀ.) ਦੇ ਦੋ ਮੁਲਾਜ਼ਮਾਂ ਨੂੰ ਨੌਕਰੀ ਤੋਂ ਕੱਢਣ ਦਾ ਹੁਕਮ ਰੱਦ ਕਰ ਦਿੱਤਾ ਹੈ। ਅਦਾਲਤ ਨੇ ਕਿਹਾ ਹੈ ਕਿ ਵਿਭਾਗੀ ਜਾਂਚ ਦੌਰਾਨ ਨਸ਼ਾ ਫੜੇ ਜਾਣ ਦੀ ਗੱਲ […]

ਪੰਜਾਬ ਸਰਕਾਰ ਵੱਲੋਂ ਸਮੁੱਚੇ ਸੂਬੇ ਦੇ ਕਰੀਬ 15 ਹਜ਼ਾਰ ਯੂਥ ਕਲੱਬ ਰੱਦ

-ਪਿੰਡਾਂ ਵਿਚ ਕਲੱਬਾਂ ਲਈ ਨਹੀਂ ਲੱਭਦੇ ਨੌਜਵਾਨ ਚੰਡੀਗੜ੍ਹ, 28 ਸਤੰਬਰ (ਪੰਜਾਬ ਮੇਲ)- ਪੰਜਾਬ ਸਰਕਾਰ ਨੇ ਅਗਾਮੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਮੁੱਚੇ ਸੂਬੇ ‘ਚ ਕਰੀਬ 15 ਹਜ਼ਾਰ ਯੂਥ ਕਲੱਬ ਰੱਦ ਕਰ ਦਿੱਤੇ ਹਨ। ਯੁਵਕ ਸੇਵਾਵਾਂ ਵਿਭਾਗ ਨੇ ਪੁਰਾਣੇ ਯੂਥ ਕਲੱਬ ਤਾਂ ਰੱਦ ਕਰ ਦਿੱਤੇ ਪਰ ਹੁਣ ਪਿੰਡਾਂ ‘ਚ ਨਵੇਂ ਬਣਾਏ ਜਾਣ ਵਾਲੇ ਯੂਥ ਕਲੱਬਾਂ ਨੂੰ […]

ਭੱਖਿਆ LPU ਦਾ ਮਾਮਲਾ; ਨੈਸ਼ਨਲ ਹਾਈਵੇਅ ਜਾਮ, 3 ਜ਼ਿਲ੍ਹਿਆਂ ਦੀ ਪੁਲਸ ਤਾਇਨਾਤ

ਜਲੰਧਰ, 27 ਸਤੰਬਰ (ਪੰਜਾਬ ਮੇਲ) – ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦੇ ਕੈਂਪਸ ‘ਚ ਦੇਰ ਰਾਤ ਵਿਦਿਆਰਥੀਆਂ ਵੱਲੋਂ ਵਿਰੋਧ ਪ੍ਰਦਰਸ਼ਨ ਕੀਤਾ ਗਿਆ। ਸੋਸ਼ਲ ਮੀਡੀਆ ‘ਤੇ ਸਾਹਮਣੇ ਆ ਰਹੀਆਂ ਜਾਣਕਾਰੀਆਂ ਮੁਤਾਬਕ ਗਰਲਜ਼ ਹੋਸਟਲ ਨਾਲ ਜੁੜੀ ਇਕ ਕਥਿਤ ਘਟਨਾ ਨੂੰ ਲੈ ਕੇ ਵਿਦਿਆਰਥੀਆਂ ਨੇ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ। ਵਿਦਿਆਰਥੀਆਂ ਦਾ ਵਿਰੋਧ ਪ੍ਰਦਰਸ਼ਨ ਅਜੇ ਵੀ ਜਾਰੀ ਹੈ। ਇਹ ਮਾਮਲਾ […]

CM ਮਾਨ ਨੇ ਬੇਅਦਬੀ ਵਿਰੋਧੀ ਕਾਨੂੰਨ ਸਬੰਧੀ ਬਣਾਈ 7 ਮੈਂਬਰੀ ਕਮੇਟੀ ਨਾਲ ਕੀਤੀ ਮੀਟਿੰਗ

ਚੰਡੀਗੜ੍ਹ, 27 ਸਤੰਬਰ (ਪੰਜਾਬ ਮੇਲ) – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਚੰਡੀਗੜ੍ਹ ਸਥਿਤ ਆਪਣੀ ਸਰਕਾਰੀ ਰਿਹਾਇਸ਼ ’ਤੇ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ਸਬੰਧੀ ਬਣਾਈ 7 ਮੈਂਬਰੀ ਕਮੇਟੀ ਨਾਲ ਮੀਟਿੰਗ ਕੀਤੀ। ਇਸ ਦੌਰਾਨ ਮੁੱਖ ਮੰਤਰੀ ਵੱਲੋਂ ਕਮੇਟੀ ਮੈਂਬਰਾਂ ਨਾਲ ਐਕਟ ਵਿੱਚ ਸੋਧਾਂ ਬਾਰੇ ਬਾਰੀਕੀ ਨਾਲ ਗੱਲਬਾਤ ਕੀਤੀ ਗਈ। […]

ਹਾਈ ਕੋਰਟ ਨੇ SGPC ਦੇ ਮੁਲਾਜ਼ਮਾਂ ਦੀ ਬਰਖ਼ਾਸਤਗੀ ਕੀਤੀ ਰੱਦ

ਚੰਡੀਗੜ੍ਹ, 27 ਸਤੰਬਰ (ਪੰਜਾਬ ਮੇਲ)- ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਦੋ ਮੁਲਾਜ਼ਮਾਂ ਨੂੰ ਨੌਕਰੀ ਤੋਂ ਕੱਢਣ ਦਾ ਹੁਕਮ ਰੱਦ ਕਰ ਦਿੱਤਾ ਹੈ। ਅਦਾਲਤ ਨੇ ਕਿਹਾ ਹੈ ਕਿ ਵਿਭਾਗੀ ਜਾਂਚ ਦੌਰਾਨ ਨਸ਼ਾ ਫੜੇ ਜਾਣ ਦੀ ਗੱਲ ਪੂਰੀ ਤਰ੍ਹਾਂ ਸਾਬਤ ਨਹੀਂ ਹੋਈ ਅਤੇ ਸਿਰਫ਼ ਸ਼ੱਕੀ ਬਿਆਨਾਂ ਦੇ ਆਧਾਰ ’ਤੇ ਹੀ […]