ਵੈਨੇਜ਼ੁਏਲਾ ‘ਚ ਭੂਚਾਲ ਕਾਰਨ ਹੁਣ ਤੱਕ 589 ਲੋਕਾਂ ਦੀ ਮੌਤ: 2980 ਤੋਂ ਵੱਧ ਜ਼ਖਮੀ; ਅੰਤਰਰਾਸ਼ਟਰੀ ਮਦਦ ਦੀ ਅਪੀਲ
ਕਾਰਾਕਸ, 26 ਜੂਨ (ਪੰਜਾਬ ਮੇਲ)- ਵੈਨੇਜ਼ੁਏਲਾ ਇੱਕ ਸਦੀ ਤੋਂ ਵੱਧ ਸਮੇਂ ਵਿਚ ਸਭ ਤੋਂ ਸ਼ਕਤੀਸ਼ਾਲੀ ਭੂਚਾਲ ਨਾਲ ਪ੍ਰਭਾਵਿਤ ਹੋਇਆ ਹੈ, ਜਿਸ ਨਾਲ ਵਿਆਪਕ ਤਬਾਹੀ ਹੋਈ ਹੈ। ਬੁੱਧਵਾਰ ਸ਼ਾਮ ਨੂੰ ਦੇਸ਼ ਨੂੰ ਲਗਾਤਾਰ 2 ਭੂਚਾਲ 7.2 ਅਤੇ 7.5 ਤੀਬਰਤਾ ਨੇ ਹਿਲਾ ਕੇ ਰੱਖ ਦਿੱਤਾ, ਜਿਸ ਦੇ ਨਤੀਜੇ ਵਜੋਂ ਹੁਣ ਤੱਕ 589 ਮੌਤਾਂ ਹੋ ਗਈਆਂ ਹਨ। ਅਧਿਕਾਰੀਆਂ […]