ਅਮਰੀਕੀ ਅਦਾਲਤ ਨੇ 26/11 ਹਮਲੇ ਦੇ ਦੋਸ਼ੀ ਤਹੱਵੁਰ ਰਾਣਾ ਭਾਰਤ ਹਵਾਲੇ ਕਰਨ ਦੀ ਦਿੱਤੀ ਇਜਾਜ਼ਤ
ਨਿਊਯਾਰਕ, 18 ਮਈ (ਪੰਜਾਬ ਮੇਲ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਮਰੀਕਾ ਦੀ ਪਹਿਲੀ ਸਰਕਾਰੀ ਫੇਰੀ ਤੋਂ ਇਕ ਮਹੀਨਾ ਪਹਿਲਾਂ ਇਕ ਸੰਘੀ ਅਦਾਲਤ ਵਾਸ਼ਿੰਗਟਨ ਰਾਹੀਂ ਨਵੀਂ ਦਿੱਲੀ ਦੀ ਬੇਨਤੀ ‘ਤੇ ਪਾਕਿਸਤਾਨੀ ਮੂਲ ਦੇ ਕੈਨੇਡੀਅਨ ਕਾਰੋਬਾਰੀ ਤਹੱਵੁਰ ਰਾਣਾ ਨੂੰ ਭਾਰਤ ਹਵਾਲੇ ਕਰਨ ਲਈ ਸਹਿਮਤ ਹੋ ਗਈ ਹੈ। ਭਾਰਤ ਸਰਕਾਰ 2008 ਦੇ ਮੁੰਬਈ ਅੱਤਵਾਦੀ ਹਮਲਿਆਂ ਵਿਚ ਸ਼ਾਮਲ ਹੋਣ ਦੇ […]