ਭਾਰਤ, ਚੀਨ, ਰੂਸ ਸਮੇਤ ਕਈ ਮੁਲਕ ਧਾਰਮਿਕ ਫਿਰਕਿਆਂ ਨੂੰ ਬਣਾਉਂਦੇ ਨੇ ਨਿਸ਼ਾਨਾ
– ਅਮਰੀਕੀ ਵਿਦੇਸ਼ ਵਿਭਾਗ ਵੱਲੋਂ ਕੌਮਾਂਤਰੀ ਧਾਰਮਿਕ ਆਜ਼ਾਦੀ ਬਾਰੇ ਸਾਲਾਨਾ ਰਿਪੋਰਟ ਜਾਰੀ – ਰਿਪੋਰਟ ‘ਚ ਭਾਰਤ ਅੰਦਰ ਧਾਰਮਿਕ ਘੱਟ ਗਿਣਤੀਆਂ ਖ਼ਿਲਾਫ਼ ਹਿੰਸਾ ਦੇ ਮਾਮਲਿਆਂ ਦਾ ਜ਼ਿਕਰ ਵਾਸ਼ਿੰਗਟਨ, 17 ਮਈ (ਪੰਜਾਬ ਮੇਲ)- ਅਮਰੀਕਾ ਦੇ ਇਕ ਉੱਚ ਅਧਿਕਾਰੀ ਨੇ ਕਿਹਾ ਕਿ ਭਾਰਤ, ਚੀਨ, ਰੂਸ ਅਤੇ ਸਾਊਦੀ ਅਰਬ ਸਣੇ ਕਈ ਦੇਸ਼ਾਂ ਦੀਆਂ ਸਰਕਾਰਾਂ ਧਾਰਮਿਕ ਫਿਰਕਿਆਂ ਦੇ ਲੋਕਾਂ ਨੂੰ […]