ਸੰਗਰੂਰ ਅਦਾਲਤ ਵੱਲੋਂ ਮਾਣਹਾਨੀ ਮਾਮਲੇ ‘ਚ ਖੜਗੇ ਨੂੰ ਸੰਮਨ ਜਾਰੀ
-10 ਜੁਲਾਈ ਨੂੰ ਪੇਸ਼ ਹੋਣ ਲਈ ਕਿਹਾ ਸੰਗਰੂਰ, 15 ਮਈ (ਪੰਜਾਬ ਮੇਲ)- ਇਥੋਂ ਦੀ ਅਦਾਲਤ ਨੇ ਮਾਣਹਾਨੀ ਮਾਮਲੇ ਵਿਚ ਕਾਂਗਰਸ ਦੇ ਕੌਮੀ ਪ੍ਰਧਾਨ ਮਲਿਕਾਰੁਜਨ ਖੜਗੇ ਨੂੰ ਸੰਮਨ ਜਾਰੀ ਕਰਕੇ 10 ਜੁਲਾਈ ਨੂੰ ਪੇਸ਼ ਹੋਣ ਲਈ ਕਿਹਾ ਹੈ। ਇਹ ਸੰਮਨ ਹਿੰਦੂ ਸੁਰੱਖਿਆ ਪਰਿਸ਼ਦ ਬਜਰੰਗ ਦਲ ਹਿੰਦ ਦੇ ਬਾਨੀ ਹਿਤੇਸ਼ ਭਾਰਦਵਾਜ ਵੱਲੋਂ ਦਾਇਰ ਪਟੀਸ਼ਨ ‘ਤੇ ਜਾਰੀ ਕੀਤਾ […]